ਚੰਡੀਗੜ੍ਹ 'ਚ BJP ਨੇ ਨਿਯਮਾਂ ਦੇ ਖਿਲ਼ਾਫ ਧੜੱਲੇ ਨਾਲ ਚਲਾਏ ਪਟਾਕੇ
Published : Nov 11, 2020, 3:54 pm IST
Updated : Nov 11, 2020, 3:54 pm IST
SHARE ARTICLE
crackers bjp
crackers bjp

ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਬਿਹਾਰ 'ਚ ਆਪਣੀ ਪਾਰਟੀ ਦੀ ਜਿੱਤ 'ਤੇ ਮੀਡੀਆ ਨਾਲ ਗੱਲਬਾਤ ਕਰਨ ਪਹੁੰਚੇ।

ਚੰਡੀਗੜ੍ਹ: ਦੇਸ਼ 'ਚ ਕਈ ਥਾਵਾਂ ਤੇ ਪਟਾਕੇ ਚਲਾਉਣ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਪਰ ਇਸ ਦੇ ਬਾਵਜੂਦ ਵੀ ਪੰਜਾਬ ਬੀਜੇਪੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਧੜੱਲੇ ਨਾਲ ਪਟਾਕੇ ਚਲਾਏ ਗਏ। ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਪਟਾਕੇ ਚਲਾਉਣ 'ਤੇ ਪਾਬੰਦੀ ਲਾਈ ਹੋਈ ਹੈ। ਅੱਜ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਬਿਹਾਰ 'ਚ ਆਪਣੀ ਪਾਰਟੀ ਦੀ ਜਿੱਤ 'ਤੇ ਮੀਡੀਆ ਨਾਲ ਗੱਲਬਾਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਸਵਾਗਤ 'ਚ ਬਹੁਤ ਸਾਰੇ ਪਟਾਖੇ ਚਲਾਏ ਗਏ। 


BJP

ਜ਼ਿਕਰਯੋਗ ਹੈ ਕਿ ਬਿਹਾਰ 'ਚ ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਦੀਆਂ ਸਾਰੀਆਂ 243 ਸੀਟਾਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਫਾਇਨਲ ਅੰਕੜਿਆਂ ਦੇ ਮੁਤਾਬਕ ਬਿਹਾਰ 'ਚ ਇਕ ਵਾਰ ਨਿਤਿਸ਼ ਕੁਮਾਰ ਦੀ ਅਗਵਾਈ 'ਚ ਐਨਡੀਏ ਦੀ ਸਰਕਾਰ ਬਣਨ ਜਾ ਰਹੀ ਹੈ। ਅੰਕੜਿਆਂ ਮੁਤਾਬਕ ਐਨਡੀਏ ਦੇ ਖਾਤੇ 125 ਸੀਟਾਂ ਆਈਆਂ ਹਨ। ਜਦਕਿ ਸ਼ੁਰੂਆਤੀ ਲੜਾਈ 'ਚ ਅੱਗੇ ਚੱਲ ਰਿਹਾ ਮਹਾਗਠਜੋੜ 111 'ਤੇ ਹੀ ਰੁਕ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement