ਐਮ.ਪੀ. : ਕਮਲਨਾਥ ਨੇ ਮੰਨੀ ਹਾਰ, ਕਿਹਾ- ਵੋਟਰਾਂ ਦਾ ਫ਼ੈਸਲਾ ਸਿਰ-ਮੱਥੇ
Published : Nov 11, 2020, 1:58 am IST
Updated : Nov 11, 2020, 1:58 am IST
SHARE ARTICLE
image
image

ਐਮ.ਪੀ. : ਕਮਲਨਾਥ ਨੇ ਮੰਨੀ ਹਾਰ, ਕਿਹਾ- ਵੋਟਰਾਂ ਦਾ ਫ਼ੈਸਲਾ ਸਿਰ-ਮੱਥੇ

ਮੱਧ ਪ੍ਰਦੇਸ਼ ਵਿਚ 28 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਾਂ ਦੀ ਗਿਣਤੀ 'ਚ ਭਾਜਪਾ 20 ਸੀਟਾਂ ਲੈ ਗਈ ਉੱਥੇ ਹੀ ਕਾਂਗਰਸ 8 ਸੀਟਾਂ ਲੈ ਸਕੀ ਹੈ। ਮੱਧ ਪ੍ਰਦੇਸ਼ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਸ਼ੁਰੂਆਤੀ ਰੁਝਾਨਾਂ ਵਿਚ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਕਮਲਨਾਥ ਨੇ ਇਕ ਤਰ੍ਹਾਂ ਨਾਲ ਹਾਰ ਸਵੀਕਾਰ ਕਰ ਲਈ। ਕਮਲਨਾਥ ਨੇ ਕਿਹਾ ਕਿ ਵੋਟਰਾਂ ਦਾ ਜੋ ਵੀ ਫ਼ੈਸਲਾ ਹੁੰਦਾ ਹੈ, ਉਸ ਨੂੰ ਸਿਰ-ਮੱਥੇ ਪ੍ਰਵਾਨ ਕਰਦੇ ਹਾਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement