'ਆਪ' ਵਿਧਾਇਕ ਹੋਇਆ CM ਚੰਨੀ ਦਾ ਮੁਰੀਦ, ਚੱਲਦੀ ਸਪੀਚ ਰੋਕ ਪਾਈ ਜੱਫ਼ੀ
Published : Nov 11, 2021, 8:25 pm IST
Updated : Nov 11, 2021, 8:25 pm IST
SHARE ARTICLE
AAP MLA Jagtat Singh Jagga lauds Channi as 'Aam Aadmi;, joins Congress in the house
AAP MLA Jagtat Singh Jagga lauds Channi as 'Aam Aadmi;, joins Congress in the house

ਚੰਨੀ ਮੁੱਖ ਮੰਤਰੀ ਦੇ ਰੂਪ 'ਚ ਪੰਜਾਬ ਨੂੰ ਆਮ ਆਦਮੀ ਮੁੱਖ ਮੰਤਰੀ ਮਿਲ ਗਿਆ ਹੈ

 

ਚੰਡੀਗੜ੍ਹ -  ਮੁੱਖ ਮੰਤਰੀ ਨੇ ਜਦੋਂ ਅੱਜ ਵਿਧਾਨ ਸਭਾ ਵਿਚ ਬਿਜਲੀ ਸਮਝੌਤਿਆਂ ਬਾਰੇ ਵ੍ਹਾਈਟ ਪੇਪਰ ਤੇ ਅਪਣਾ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਸਲ ਆਮ ਆਦਮੀ ਮਿਲ ਗਿਆ ਹੈ, ਉਹਨਾਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੂੰ ਅਪੀਲ ਕੀਤੀ ਕਿ ਜੇਕਰ ਉਹ ਵੀ ਸਮਝਦੇ ਨੇ ਕੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਮਿਲ ਗਿਆ ਹੈ ਤਾਂ ਇਸ ਦੀ ਤਾਈਦ ਕਰ ਦੇਵੋ। 

AAP MLA Jagtat Singh Jagga lauds Channi as 'Aam Aadmi;, joins Congress in the house 

ਇਸ ਤੋਂ ਬਾਅਦ ਆਮ ਆਦਮੀ ਦੇ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਉੱਠੇ ਅਤੇ ਪੂਰੇ ਸਦਨ ਵਿਚ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ਵਿਚ ਪੰਜਾਬ ਨੂੰ ਅਸਲ ਆਮ ਆਦਮੀ ਮੁੱਖ ਮੰਤਰੀ ਮਿਲ ਗਿਆ ਹੈ। ਜਦਕਿ ਆਮ ਆਦਮੀ ਪਾਰਟੀ ਸਿਰਫ਼ ਨਾਮ ਦੀ ਹੀ ਆਮ ਆਦਮੀ ਦੀ ਪਾਰਟੀ ਹੈ। ਇਸ ਉਪਰੰਤ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਨੇ ਮੁੱਖ ਮੰਤਰੀ ਚੰਨੀ ਨੂੰ ਜੱਫੀ ਪਾ ਕੇ ਲੋਕ ਪੱਖੀ ਫੈਸਲਿਆ ਦੀ ਵਧਾਈ ਵੀ ਦਿੱਤੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement