ED ਨੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ, ਚੰਡੀਗੜ੍ਹ 'ਚ ਹੋਈ ਗ੍ਰਿਫ਼ਤਾਰੀ
Published : Nov 11, 2021, 5:22 pm IST
Updated : Nov 11, 2021, 5:22 pm IST
SHARE ARTICLE
Sukhpal Khaira arrested by ED
Sukhpal Khaira arrested by ED

ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ।

ਚੰਡੀਗੜ੍ਹ: ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਖਹਿਰਾ ਨੂੰ ਈਡੀ ਨੇ ਪੁੱਛਗਿੱਛ ਲਈ ਦਫ਼ਤਰ ਬੁਲਾਇਆ ਸੀ। ਇਸ ਦੌਰਾਨ ਸੈਕਟਰ 18 'ਚ ਆਪਣੇ ਬਿਆਨ ਦਰਜ ਕਰਵਾਉਣ ਗਏ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਨੂੰ ਮੈਡੀਕਲ ਕਰਵਾਉਣ ਲਈ ਲਿਜਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਈਡੀ ਕਈ ਵਾਰ ਉਹਨਾਂ ਦੇ ਘਰ ਛਾਪੇਮਾਰੀ ਕਰ ਚੁੱਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement