ਲਹਿਰਾਗਾਗਾ 'ਚ ਸ਼ੋਅਰੂਮ ਦੀ ਉਸਾਰੀ ਦੌਰਾਨ ਡਿੱਗਿਆ ਲੈਂਟਰ, ਇਕ ਦੀ ਮੌਤ

By : GAGANDEEP

Published : Nov 11, 2022, 8:23 pm IST
Updated : Nov 11, 2022, 8:23 pm IST
SHARE ARTICLE
PHOTO
PHOTO

5 ਲੋਕ ਜ਼ਖਮੀ

 

ਲਹਿਰਾਗਾਗਾ: ਲਹਿਰਾਗਾਗਾ ਨੇੜਲੇ ਪਿੰਡ ਸਲੇਮਗੜ੍ਹ ਕੋਲ ਇੱਕ ਸ਼ੋਅਰੂਮ ਦਾ ਲੈਂਟਰ ਪਾਉਂਦੇ ਸਮੇਂ ਸਪੋਰਟ ਨਾ ਹੋਣ ਕਾਰਨ ਲੈਂਟਰ ਡਿੱਗ ਗਿਆ। ਇਸ ਦੇ ਹੇਠਾਂ ਦੱਬੇ ਜਾਣ ਕਾਰਨ ਕਰੀਬ 5 ਲੋਕ ਜ਼ਖਮੀ ਹੋ ਗਏ ਅਤੇ ਇਕ ਵਿਅਕਤੀ ਦੀ ਮੌਤ ਹੋ ਗਈ।

ਮੌਕੇ 'ਤੇ ਮੌਜੂਦ ਵਿਅਕਤੀ ਨੇ ਦੱਸਿਆ ਕਿ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਲੈਂਟਰ ਹੇਠ ਦੱਬੇ ਕਰੀਬ ਛੇ ਲੋਕਾਂ ਨੂੰ ਸਾਵਧਾਨੀ ਨਾਲ ਬਾਹਰ ਕੱਢਿਆ ਗਿਆ ਅਤੇ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ।

ਜਾਣਕਾਰੀ ਦਿੰਦੇ ਹੋਏ ਡਾਕਟਰ ਨੇ ਦੱਸਿਆ ਕਿ ਇਨ੍ਹਾਂ 'ਚੋਂ 5-6 ਲੋਕ ਜ਼ਖਮੀ ਹਨ ਅਤੇ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਇਹ ਸਾਰੇ ਲੋਕ ਕੰਮ ਕਰਦੇ ਸਨ। ਪ੍ਰਾਪਤ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਲੈਂਜ਼ ਲਗਾਉਂਦੇ ਸਮੇਂ ਸ਼ਟਰਿੰਗ ਵਾਲੀ ਥਾਂ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement