ਬੀਐਸਐਫ ਨੇ ਫਿਰੋਜ਼ਪੁਰ 'ਚ 312 ਗ੍ਰਾਮ ਹੈਰੋਇਨ ਦੇ ਚਾਰ ਪੈਕਟ ਕੀਤੇ ਬਰਾਮਦ
Published : Nov 11, 2022, 3:24 pm IST
Updated : Nov 11, 2022, 3:24 pm IST
SHARE ARTICLE
photo
photo

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ

 

ਫ਼ਿਰੋਜ਼ਪੁਰ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਡਰੋਨ ਰਾਹੀਂ ਭਾਰਤ 'ਚ ਘੁਸਪੈਠ ਕਰ ਰਿਹਾ ਹੈ। ਡਰੋਨ ਰਾਹੀਂ ਪਾਕਿਸਤਾਨ ਭਾਰਤ 'ਚ ਨਸ਼ੀਲੇ ਪਦਾਰਥ ਭੇਜ ਰਿਹਾ ਹੈ ਪਰ ਬੀਐਸਐਫ ਵੱਲੋਂ ਪਾਕਿਸਤਾਨ ਦੀਆਂ  ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਅਜਿਹਾ ਹੀ ਇਕ ਹੋਰ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਬੀਐਸਐਫ ਸੈਕਟਰ ਦੇ ਪਿੰਡ ਨਿਜ਼ਾਮਵਾਲਾ ਨੇੜੇ ਬੀਐਸਐਫ ਨੇ ਚਾਰ ਪੈਕਟਾਂ ਵਿੱਚ ਪਾਕਿਸਤਾਨ ਤੋਂ ਆਈ 312 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਪੈਕੇਟ ਬੀਐਸਐਫ ਦੇ ਜਵਾਨਾਂ ਨੇ ਸਰਚ ਆਪਰੇਸ਼ਨ ਦੌਰਾਨ ਖੇਤਾਂ ਵਿੱਚੋਂ ਬਰਾਮਦ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement