ਸੁਖਬੀਰ ਬਾਦਲ ਦਾ ਕੈਪਟਨ ਸਰਕਾਰ ‘ਤੇ ਨਿਸ਼ਾਨਾ, ਅਕਾਲੀਆਂ ਨੇ ਕੀਤਾ ਕੈਪਟਨ ਸਰਕਾਰ ਖਿਲਾਫ਼ ਪ੍ਰਦਰਸ਼ਨ
Published : Dec 11, 2019, 2:07 pm IST
Updated : Dec 11, 2019, 2:07 pm IST
SHARE ARTICLE
File Photo
File Photo

ਸੁਖਬੀਰ ਬਾਦਲ ਨੇ ਅਫ਼ਸਰਾਂ ਨੂੰ ਵੀ ਦਿੱਤੀ ਚੇਤਾਵਨੀ

ਮੋਹਾਲੀ: ਅੱਜ ਬੁੱਧਵਾਰ ਨੂੰ ਅਕਾਲੀ ਦਲ ਨੇ ਕੈਪਟਨ ਸਰਕਾਰ ਖਿਲਾਫ਼ ਹੱਲਾ ਬੋਲ ਦਿੱਤਾ ਹੈ। ਮੋਹਾਲੀ ਪਹੁੰਚੇ ਸੁਖਬੀਰ ਬਾਦਲ ਅਤੇ ਅਕਾਲੀ ਦਲ ਵਰਕਰ ਜਮ ਕੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਤੇ ਨਿਸ਼ਾਨ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੀ ਸਰਕਾਰ ਪਹਿਲਾਂ ਵੀ ਆਈ ਸੀ ਅਤੇ ਪੰਜਾਬ ਦਾ ਅਜਿਹਾ ਬੁਰਾ ਹਾਲ ਕੀਤਾ ਕਿ 10 ਸਾਲ ਕਾਂਗਰਸ ਦੀ ਸਰਕਾਰ ਨਹੀਂ ਬਣੀ ।

Sukhbir BadalSukhbir Badal

ਸੁਖਬੀਰ ਬਾਦਲ ਨੇ ਅਫ਼ਸਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਗਲਤ ਕੰਮ ਕਰਨ ਅਤੇ ਸਾਥ ਦੇਣ ਵਾਲੇ ਅਫ਼ਸਰਾਂ ਤੇ ਕਾਰਵਾਈ ਹੋਵੇਗੀ। ਸੁਖਬਾਰ ਬਾਦਲ ਨੇ  ਮੌਹਾਲੀ ਦੇ ਡੀਸੀ ਅਤੇ ਐਸਐਸਪੀ ਨੂੰ ਆੜੇ ਹੱਥੀ ਲੈਂਦਿਆ ਕਿਹਾ ਕਿ ਜਿਸ ਦਫ਼ਤਰ ਵਿਚ ਉਹ ਬੈਠੇ ਹਨ ਉਹ ਬਾਦਲ ਸਰਕਾਰ ਦੇ ਵੇਲੇ ਬਣਿਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement