Bikram Singh Majithia: NDPS ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਭੇਜਿਆ ਸੰਮਨ; 18 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ
Published : Dec 11, 2023, 6:06 pm IST
Updated : Dec 11, 2023, 6:06 pm IST
SHARE ARTICLE
Bikram Singh Majithia
Bikram Singh Majithia

ਇਸ ’ਤੇ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦੇ ਹੋਏ ਇਕ ਵੀਡੀਉ ਜਾਰੀ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਕਿਹਾ ਕਿ ਮੈਨੂੰ ਜਿਹੜੇ ਇਹ ‘ਲਵ ਲੈਟਰ’ ਦੀ ਉਡੀਕ ਸੀ ਉਹ ਆ ਗਿਆ ਹੈ

Bikram Singh Majithia: ਐੱਨ.ਡੀ.ਪੀ.ਐੱਸ. ਮਾਮਲੇ ’ਚ ਪੁਲਿਸ ਨੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਕੀਤੇ ਹਨ। ਸਿੱਟ ਵਲੋਂ ਉਨ੍ਹਾਂ ਨੂੰ 18 ਦਸੰਬਰ ਨੂੰ ਸਵੇਰੇ 11 ਵਜੇ ਪਟਿਆਲਾ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ’ਤੇ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦੇ ਹੋਏ ਇਕ ਵੀਡੀਉ ਜਾਰੀ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਕਿਹਾ ਕਿ ਮੈਨੂੰ ਜਿਹੜੇ ਇਹ ‘ਲਵ ਲੈਟਰ’ ਦੀ ਉਡੀਕ ਸੀ ਉਹ ਆ ਗਿਆ ਹੈ, ਪਰ ਦੁੱਖ ਇਸ ਗੱਲ ਦਾ ਹੈ ਕਿ ਇਹ ‘ਲਵ ਲੈਟਰ’ ਪੰਜਾਬ ਪੁਲਿਸ ਵੱਲੋਂ ਮਿਲਿਆ ਹੈ। ਜੇਕਰ ਇਹ ਚਿੱਠੀ ਮੁੱਖ ਮੰਤਰੀ ਵਲੋਂ ਮਿਲਦੀ ਤਾਂ ਖ਼ੁਸ਼ੀ ਹੁੰਦੀ। ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਦੋ-ਦੋ ਹੱਥ ਕਰਨ ਦਾ ਮੌਕਾ ਮਿਲਦਾ।

ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਅਪਣੀ ਵੀਡੀਉ ਰਾਹੀਂ ਦਸਿਆ ਕਿ ਪੰਜਾਬ ਹਰਿਆਣਾ ਹਾਈ ਕੋਰਟ ਨੇ ਕਪੂਰਥਲਾ 'ਚ ਉਨ੍ਹਾਂ ਦੀ ਪਤਨੀ 'ਤੇ ਦਰਜ ਕੇਸ 'ਤੇ ਸਟੇਅ ਦੇ ਦਿਤੀ ਹੈ।

 (For more news apart from SIT sent summon to Bikram Majithia in NDPS case, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement