Khanna News: ਖੰਨਾ 'ਚ ਜ਼ਿੰਦਾ ਸੜਿਆ ਸ਼ਰਾਬੀ, ਬੀੜੀ ਪੀਂਦੇ ਹੋਏ ਰਜਾਈ ਨੂੰ ਲੱਗੀ ਅੱਗ
Published : Jan 12, 2024, 9:25 pm IST
Updated : Jan 12, 2024, 9:25 pm IST
SHARE ARTICLE
Drunkard burned alive in Khanna New in punjabi
Drunkard burned alive in Khanna New in punjabi

Khanna News: ਦੀਪਕ ਵਾਸੀ ਭੱਟੀਆਂ ਵਜੋਂ ਹੋਈ ਮ੍ਰਿਤਕ ਦੀ ਪਛਾਣ

Drunkard burned alive in Khanna New in punjabi: ਖੰਨਾ 'ਚ ਰਾਤ ਨੂੰ ਆਪਣੇ ਬਿਸਤਰੇ 'ਤੇ ਬੀੜੀ ਪੀਣ ਵਾਲੇ ਨਸ਼ੇੜੀ ਵਿਅਕਤੀ ਨੂੰ ਇੰਨੀ ਮਹਿੰਗੀ ਪਈ ਕਿ ਇਸ ਲਾਪਰਵਾਹੀ ਨੇ ਉਸ ਦੀ ਜਾਨ ਲੈ ਗਈ। ਬੀੜੀ ਕਾਰਨ ਰਜਾਈ ਨੂੰ ਅੱਗ ਲੱਗ ਗਈ। ਜਦੋਂ ਤੱਕ ਪਰਿਵਾਰ ਨੇ ਅੱਗ ਬੁਝਾਈ, ਉਦੋਂ ਤੱਕ ਵਿਅਕਤੀ ਬੁਰੀ ਤਰ੍ਹਾਂ ਝੁਲਸ ਚੁੱਕਾ ਸੀ।

ਇਹ ਵੀ ਪੜ੍ਹੋ: Poonch News: ਪੁੰਛ 'ਚ ਅਤਿਵਾਦੀ ਹਮਲਾ, ਇਕ ਵਾਰ ਫਿਰ ਫੌਜ ਦੀ ਗੱਡੀ ਨੂੰ ਬਣਾਇਆ ਨਿਸ਼ਾਨਾ

ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਸੈਕਟਰ-32 ਦੇ ਸਰਕਾਰੀ ਹਸਪਤਾਲ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੀਪਕ ਵਾਸੀ ਭੱਟੀਆਂ ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ ਪਿੰਡ ਪਚਵਿੰਡਾ ਦਾ ਵਸਨੀਕ ਸੀ।

ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਵੱਲੋਂ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਬੀ.ਡੀ.ਪੀ.ਓ. ਗ੍ਰਿਫ਼ਤਾਰ

ਮਾਮਲੇ ਦੀ ਜਾਂਚ ਕਰ ਰਹੇ ਆਈਓ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੀਪਕ ਦੀ ਉਮਰ ਕਰੀਬ 32 ਸਾਲ ਸੀ। ਉਹ ਗ੍ਰੀਨਲੈਂਡ ਹੋਟਲ ਵਿੱਚ ਕੰਮ ਕਰਦਾ ਸੀ। ਆਪਣੇ ਪਰਿਵਾਰ ਨਾਲ ਹੋਟਲ ਦੇ ਕੋਲ ਕਿਰਾਏ 'ਤੇ ਰਹਿੰਦਾ ਸੀ। ਸ਼ਰਾਬ ਪੀਣ ਦਾ ਆਦੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement