Faridkot News: ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਆਪਸ ਵਿਚ ਹੋਈ ਟੱਕਰ, ਲੱਗੀਆਂ ਸੱਟਾਂ
Published : Jan 12, 2024, 4:22 pm IST
Updated : Jan 12, 2024, 4:47 pm IST
SHARE ARTICLE
School van and car collided due to fog Faridkot News in punjabi
School van and car collided due to fog Faridkot News in punjabi

Faridkot News: ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ

School van and car collided due to fog Faridkot News in punjabi : ਫਰੀਦਕੋਟ ਦੇ ਸਾਦਿਕ ਕਸਬੇ ਨੇੜੇ ਸੰਘਣੀ ਧੁੰਦ ਕਾਰਨ ਸਕੂਲ ਵੈਨ ਅਤੇ ਕਾਰ ਦੀ ਟੱਕਰ ਹੋ ਗਈ। ਇਸ ਘਟਨਾ ਵਿਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਸਕੂਲ ਵੈਨ ਨਿੱਜੀ ਸਕੂਲ ਦੇ 11ਵੀ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਲੈ ਕੇ ਸਾਦਿਕ ਟਾਊਨ ਤੋਂ ਫਰੀਦਕੋਟ ਜਾ ਰਹੀ ਸੀ।

ਇਹ ਵੀ ਪੜ੍ਹੋ: Himachal News: 4 ਸਾਲਾ ਧੀ ਦਾ ਬ੍ਰੇਨ ਡੈੱਡ ਹੋਣ ਮਗਰੋਂ ਮਾਪਿਆਂ ਨੇ ਦਾਨ ਕੀਤੇ ਅੰਗ, ਬਚਾਈਆਂ 2 ਲੋਕਾਂ ਦੀਆਂ ਜ਼ਿੰਦਗੀਆਂ

ਮਿਲੀ ਜਾਣਕਾਰੀ ਅਨੁਸਾਰ ਸਕੂਲ ਵੈਨ ਸੜਕ ਕਿਨਾਰੇ ਖੜ੍ਹੀ ਸੀ ਕਿ ਸੰਘਣੀ ਧੁੰਦ ਕਾਰਨ ਪਿੱਛੇ ਤੋਂ ਆ ਰਹੀ ਸਵਿਫਟ ਕਾਰ ਨੇ ਬੱਸ ਦੇ ਪਿੱਛੇ ਤੋਂ ਟੱਕਰ ਮਾਰ ਦਿਤੀ। ਇਸ ਹਾਦਸੇ 'ਚ ਕਾਰ ਚਾਲਕ ਅਰਸ਼ ਦੇ ਸੱਟਾਂ ਲੱਗੀਆਂ, ਜਦਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ |

ਇਹ ਵੀ ਪੜ੍ਹੋ: Haryana News: 30 ਲੱਖ 'ਚ ਡੌਂਕੀ ਲਗਾ ਕੇ ਅਮਰੀਕਾ ਗਏ ਨੌਜਵਾਨ ਨੂੰ ਮਿਲੀ ਮੌਤ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from School van and car collided due to fog Faridkot News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement