Patiala News : CM ਭਗਵੰਤ ਮਾਨ ਪਟਿਆਲਾ ’ਚ ਸਿੱਖ ਪੈਲੇਸ ਹੋਟਲ ਰਣਬਾਸ ਦਾ ਭਲਕੇ ਕਰਨਗੇ ਉਦਘਾਟਨ

By : BALJINDERK

Published : Jan 12, 2025, 8:50 pm IST
Updated : Jan 12, 2025, 8:50 pm IST
SHARE ARTICLE
CM Bhagwant Mann
CM Bhagwant Mann

Patiala News : ਦੁਨੀਆਂ  ਦਾ ਹੋਵੇਗਾ ਇਕਲੌਤਾ ਸਿੱਖ ਪੈਲੇਸ ਹੋਟਲ, ਲੋਹੜੀ 'ਤੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ

Patiala News in Punjabi : ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਵਾਸੀਆਂ ਨੂੰ ਲੋਹੜੀ ਦਾ ਨਵਾਂ ਤੋਹਫ਼ਾ ਦਿੱਤਾ ਜਾ ਰਿਹਾ ਹੈ। ਭਲਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ’ਚ ਸਿੱਖ ਪੈਲੇਸ ਹੋਟਲ ਰਣਬਾਸ ਦਾ ਉਦਘਾਟਨ ਕਰਨਗੇ। ਇਹ ਹੋਟਲ ਦੁਨੀਆਂ ਦਾ ਇਕਲੌਤਾ ਸਿੱਖ ਪੈਲੇਸ ਹੋਟਲ ਹੋਵੇਗਾ। ਇਹ ਪਟਿਆਲਾ ਦੇ ਕਿਲ੍ਹਾ ਮੁਬਾਰਕ ’ਚ ਬਣਿਆ ਗਿਆ ਹੈ। ਇਹ ਲੋਹੜੀ 'ਤੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਕਿਲਾ ਮੁਬਾਰਕ ਵਿੱਚ ਖੁੱਲ੍ਹਣ ਵਾਲਾ ਹੋਟਲ ਡੈਸਟੀਨੇਸ਼ਨ ਵੈਡਿੰਗਜ਼ ਲਈ ਇੱਕ ਪਸੰਦੀਦਾ ਸਥਾਨ ਬਣ ਜਾਵੇਗਾ। ਪੈਲੇਸ ਹੋਟਲ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤਾ ਗਿਆ। 

(For more news apart from CM Bhagwant Mann will inaugurate Sikh Palace Hotel Ranbas in Patiala tomorrow News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement