Fazilka News : ਫ਼ਾਜ਼ਿਲਕਾ ‘ਚ ਬਜ਼ੁਰਗ ਮਹਿਲਾ ਦਾ ਕਤਲ, ਲੁਟੇਰਿਆਂ ਨੇ ਘਰ ‘ਚ ਵੜ ਕੇ ਕੀਤੀ ਲੁੱਟ

By : BALJINDERK

Published : Jan 12, 2025, 2:38 pm IST
Updated : Jan 12, 2025, 2:38 pm IST
SHARE ARTICLE
ਫ਼ਾਜ਼ਿਲਕਾ ‘ਚ ਬਜ਼ੁਰਗ ਮਹਿਲਾ ਦਾ ਕਤਲ
ਫ਼ਾਜ਼ਿਲਕਾ ‘ਚ ਬਜ਼ੁਰਗ ਮਹਿਲਾ ਦਾ ਕਤਲ

Fazilka News : ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Fazilka News in Punjabi : ਬੀਤੀ ਰਾਤ ਫਾਜ਼ਿਲਕਾ ਦੇ ਪਿੰਡ ਬੰਨਵਾਲਾ ਹਨਵੰਤਾ ਵਿਖੇ ਨਿਰਭੈ ਸਿੰਘ ਪੁੱਤਰ ਹਜ਼ੂਰ ਸਿੰਘ ਦੇ ਘਰ ਕੁਝ ਅਣਪਛਾਤੇ ਲੁਟੇਰਿਆ ਨੇ ਲੁੱਟ ਖੋਹ ਦੀ ਨੀਅਤ ਨਾਲ ਅੰਦਰ ਆ ਕੇ ਨਿਰਭੈ ਸਿੰਘ ਦੀ ਪਤਨੀ ਹਰਬੰਸ ਕੌਰ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਲੁਟੇਰੇ ਇੱਕ ਬਜ਼ੁਰਗ ਦੰਪਤੀ ਦੇ ਘਰ ’ਚ ਦਾਖ਼ਲ ਹੋਏ, ਜਿਨਾਂ ਨੇ ਘਰ ’ਚ ਦਾਖ਼ਲ ਹੋ ਕੇ ਨਾ ਸਿਰਫ਼ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਬਲਕਿ ਬਜ਼ੁਰਗ ਮਹਿਲਾ ਦੀ ਹੱਤਿਆ ਕਰ ਦਿੱਤੀ। ਫ਼ਿਲਹਾਲ ਪੁਲਿਸ ਮੌਕੇ ’ਤੇ ਪਹੁੰਚੀ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(For more news apart from Elderly woman was killed in Fazilka News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement