ਗੱਡੀ ਦੀ ਛੱਤ 'ਤੇ ਬੈਠ ਭਗਵੰਤ ਮਾਨ ਤੇ ਕਰਮਜੀਤ ਅਨਮੋਲ ਨੇ ਗਾਇਆ ਗੀਤ, ਵੇਖੋ ਵੀਡੀਓ
Published : Feb 12, 2022, 8:21 pm IST
Updated : Feb 12, 2022, 8:21 pm IST
SHARE ARTICLE
 Song sung by Bhagwant Mann and Karamjit Anmol sitting on the roof of the car
Song sung by Bhagwant Mann and Karamjit Anmol sitting on the roof of the car

ਇਸ ਦੌਰਾਨ ਦੀ ਇਕ ਵੀਡੀਓ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਕਾਊਂਟ ਤੇ ਸਾਂਝੀ ਕੀਤੀ ਹੈ

 

ਧੂਰੀ  : ਆਮ ਆਦਮੀ ਪਾਰਟੀ ਦੇ ਸੀ. ਐੱਮ. ਚਿਹਰੇ ਭਗਵੰਤ ਮਾਨ ਨੇ ਅੱਜ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਚੋਣ ਪ੍ਰਚਾਰ ਕੀਤਾ।  ਇਸ ਦਜੌਰਾਨ ਅੱਜ ਭਗਵੰਤ ਮਾਨ ਆਪਣੇ ਪੁਰਾਣੇ ਦੋਸਤ ਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਕਰਮਜੀਤ ਅਨਮੋਲ ਨੂੰ ਮਿਲੇ ਤੇ ਇਸ ਮੌਕੇ ਭਗਵੰਤ ਮਾਨ ਤੇ ਕਰਮਜੀਤ ਅਨਮਲ ਨੇ ਪਿੰਡ 'ਚ ਗੱਡੀ ਦੀ ਛੱਤ 'ਤੇ ਬੈਠ ਕੇ 'ਤੂੰ ਮੱਘਦਾ ਰਹੀਂ ਵੇ ਸੂਰਜਾ ਕਮੀਆਂ ਦੇ ਵਿਹੜੇ' ਨਾਲ ਗੀਤ ਗਾ ਕੇ ਰੰਗ ਬੰਨ੍ਹਿਆ। 

ਇਸ ਦੌਰਾਨ ਦੀ ਇਕ ਵੀਡੀਓ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਕਾਊਂਟ ਤੇ ਸਾਂਝੀ ਕੀਤੀ ਹੈ, ਜਿਸ 'ਚ ਭਗਵੰਤ ਮਾਨ ਤੇ ਕਰਮਜੀਤ ਅਨਮੋਲ ਦੋਵੇਂ ਗਾਉਂਦੇ ਹੋਏ ਨਜ਼ਰ ਆਏ। ਇਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ। ਅੱਜ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਲੋਕਾਂ ਨੂੰ ਸੰਬੋਧਨ ਕੀਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement