ਸੜਕ ਹਾਦਸੇ ਨੇ ਬੁਝਾਏ ਇੱਕੋ ਪਿੰਡ ਦੇ ਦੋ ਘਰਾਂ ਦੇ ਚਿਰਾਗ਼ 

By : KOMALJEET

Published : Feb 12, 2023, 9:08 pm IST
Updated : Feb 12, 2023, 9:08 pm IST
SHARE ARTICLE
Punjab News
Punjab News

ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਟਰੈਕਟਰ-ਟਰਾਲੀ 'ਚ ਵੱਜੇ ਮੋਟਰਸਾਈਕਲ ਸਵਾਰ 

 

ਸਮਾਣਾ : ਸੜਕ ਹਾਦਸਿਆਂ ਕਾਰਨ ਅਨੇਕਾਂ ਹੀ ਘਰਾਂ ਵਿਚ ਸੱਥਰ ਵਿਛਦੇ ਹਨ। ਤਾਜ਼ਾ ਜਾਣਕਾਰੀ ਅਨੁਸਾਰ ਸਥਾਨਕ ਰੇਲਵੇ ਬ੍ਰਿਜ 'ਤੇ ਵੱਡਾ ਹਾਦਸਾ ਵਾਪਰਿਆ ਜਦੋਂ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸ੍ਵਰਾਂ ਨੂੰ ਟੱਕਰ ਮਾਰ ਦਿਤੀ ਜਿਸ ਕਾਰਨ ਉਹ ਅੱਗੇ ਟਰੈਕਟਰ-ਟਰਾਲੀ ਨਾਲ ਜਾ ਟਕਰਾਏ।

ਇਸ ਭਿਆਨਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕਾਂ ਦੀ ਪਛਾਣ ਬੇਅੰਤ ਸਿੰਘ ਪੁੱਤਰ ਕੇਵਲ ਸਿੰਘ ਅਤੇ ਉਨ੍ਹਾਂ ਦਾ ਗੁਆਂਢੀ ਕੁਲਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਵਜੋਂ ਹੋਈ ਹੈ। 

ਪ੍ਰਾਪਤ ਵੇਰਵਿਆਂ ਨੌਸਰ ਨੌਜਵਾਨ ਕੰਮ ਤੋਂ ਘਰ ਵਾਪਸ ਆ ਰਹੇ ਸਨ ਅਤੇ ਇਹ ਹਾਦਸਾ ਵਾਪਰ ਗਿਆ। ਘਟਨਾ ਦੀ ਪੁਸ਼ਟੀ ਕਰਦਿਆਂ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਪਿੰਜੋਰ ਸਿੰਘ ਨੇ ਦੱਸਿਆ ਕਿ ਹਾਦਸੇ ਲਈ ਜ਼ਿੰਮੇਵਾਰ ਦੱਸਿਆ ਜਾ ਰਿਹਾ ਨਾਮਾਲੂਮ ਕਾਰ ਚਾਲਕ ਇਕੱਠ ਅਤੇ ਹਨੇਰੇ ਦਾ ਫਾਇਦਾ ਚੁੱਕਦਿਆਂ ਮੌਕੇ ਤੋਂ ਫਰਾਰ ਹੋ ਗਿਆ ਜਿਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਭਾਲ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement