ਅੰਮ੍ਰਿਤਸਰ 'ਚ ਜਵਾਈ ਨੇ ਦੋਸਤਾਂ ਨਾਲ ਮਿਲ ਕੇ ਸਹੁਰੇ ਘਰ 'ਚ ਕੀਤੀ ਭੰਨਤੋੜ, ਸਾਲੇ ਨੂੰ ਕੀਤਾ ਗੰਭੀਰ ਜ਼ਖਮੀ

By : GAGANDEEP

Published : Feb 12, 2023, 11:49 am IST
Updated : Feb 12, 2023, 11:49 am IST
SHARE ARTICLE
photo
photo

ਹਮਲਾਵਰ ਨਕਦੀ ਵੀ ਲੈ ਕੇ ਹੋਇਆ ਫਰਾਰ

 

ਅੰਮ੍ਰਿਤਸਰ: ਅੰਮ੍ਰਿਤਸਰ ਦੇ ਲਾਗੋਰੀ ਗੇਟ ਤੋਂ ਇੱਕ ਹੈਰਾਨ ਕਰਨ ਵਾਲਾ  ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਜਵਾਈ ਨੇ ਦੋਸਤਾਂ ਨਾਲ ਮਿਲ ਕੇ ਸਹੁਰੇ ਘਰ 'ਚ ਭੰਨਤੋੜ ਕੀਤੀ।

ਇਹ ਵੀ ਪੜ੍ਹੋ:ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਦੇ ਅਸਮਾਨ 'ਚ ਵੀ ਦਿਖਿਆ ਖ਼ਤਰਾ, ਟਰੂਡੋ ਨੇ ਟਵੀਟ ਕਰ ਕਹੀ ਇਹ ਗੱਲ  

ਇਸ ਦੇ ਨਾਲ ਹੀ ਉਸ ਨੇ ਆਪਣੇ ਸਾਲੇ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖਮੀ ਵਿਅਕਤੀ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੀੜਤ ਪਰਿਵਾਰ ਨੇ ਦੱਸਿਆ ਕਿ ਜਿਸ ਵਿਅਕਤੀ ਨੇ ਆਪਣੇ ਸਾਥੀਆਂ ਸਮੇਤ ਸਾਡੇ 'ਤੇ ਹਮਲਾ ਕਰਕੇ ਸਾਡੇ ਲੜਕੇ ਨੂੰ ਜ਼ਖਮੀ ਕੀਤਾ ਹੈ, ਉਹ ਸਾਡਾ ਜਵਾਈ ਹੈ।

ਇਹ ਵੀ ਪੜ੍ਹੋ:ਫਿਲੀਪੀਨਜ਼ 'ਚ ਫੌਜੀ ਕੈਂਪ 'ਚ ਸੌਂ ਰਹੇ ਫੌਜੀਆਂ 'ਤੇ ਗੋਲੀਬਾਰੀ, 4 ਫੌਜੀਆਂ ਦੀ ਮੌਤ

ਸਾਡੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਚੱਲ ਰਹੀ ਸੀ, ਜਿਸ ਕਾਰਨ ਸਾਡੇ ਜਵਾਈ ਨੇ ਸਾਡੇ 'ਤੇ ਹਮਲਾ ਕਰ ਦਿੱਤਾ ਅਤੇ ਸਾਡੇ ਗਲੇ 'ਚੋਂ ਨਕਦੀ ਚੋਰੀ ਕਰ ਲਈ। ਪੁਲਿਸ ਨੇ ਕਿਹਾ ਕਿ ਅਸੀਂ ਸ਼ਿਕਾਇਤ ਦੀ ਜਾਂਚ ਕਰਕੇ ਕਾਰਵਾਈ ਕਰਾਂਗੇ।

ਇਹ ਵੀ ਪੜ੍ਹੋ:ਸਰਕਾਰੀ ਹਸਪਤਾਲਾਂ 'ਚ ਡਾਕਟਰ ਨਹੀਂ ਪਾਉਣਗੇ ਸ਼ਾਰਟਸ, ਜੀਨਸ-ਟੀ-ਸ਼ਰਟ, ਨਵਾਂ ਡਰੈੱਸ ਕੋਡ ਹੋਇਆ ਲਾਗੂ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement