ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
Published : Feb 12, 2026, 10:30 pm IST
Updated : Feb 12, 2026, 10:30 pm IST
SHARE ARTICLE
Governor Punjab Gulab Chand Kataria paid obeisance at Takht Sri Damdama Sahib
Governor Punjab Gulab Chand Kataria paid obeisance at Takht Sri Damdama Sahib

ਤਖਤ ਸਾਹਿਬ ਦੇ ਪ੍ਰਬੰਧਕਾਂ ਨੇ ਰਾਜਪਾਲ ਦਾ ਕੀਤਾ ਸਵਾਗਤ

ਤਲਵੰਡੀ ਸਾਬੋ: ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਤਖਤ ਸਾਹਿਬ ਦੇ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਰਾਜਪਾਲ ਪੰਜਾਬ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨਾਲ ਮੁਲਾਕਾਤ ਕੀਤੀ। ਸਿੰਘ ਸਾਹਿਬ ਦੀ ਰਿਹਾਇਸ਼ ਵਿਖੇ ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸ਼੍ਰੀ ਗੁਲਾਬ ਚੰਦ ਕਟਾਰੀਆ ਦਾ ਸਨਮਾਨ ਕਰਦਿਆਂ ਸਿਰੋਪਾਓ, ਲੋਈ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਫੋਟੋ ਭੇਟ ਕੀਤੀ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement