ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ
Published : Feb 12, 2026, 9:15 am IST
Updated : Feb 12, 2026, 11:30 am IST
SHARE ARTICLE
Punjab PRTC buses Strike News
Punjab PRTC buses Strike News

ਬੀਤੇ ਦਿਨ ਹੋਈ ਬੈਠਕ 'ਚ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਨਹੀਂ ਬਣੀ ਸਹਿਮਤੀ

 Punjab PRTC buses Strike News: ਪੰਜਾਬ ਵਿੱਚ ਅੱਜ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਜਾਰੀ ਰਹੇਗਾ। ਜਿਸ ਕਰਕੇ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਣੀ ਹੈ।  ਦਰਅਸਲ ਬੀਤੇ ਦਿਨ ਤੋਂ ਪੂਰੇ ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਸੀ, ਜੋ ਕਿ ਅੱਜ ਵੀ ਜਾਰੀ ਰਹੇਗਾ।

ਦਰਅਸਲ ਕਰਮਚਾਰੀਆਂ ਨੇ ਕੱਲ੍ਹ  ਦੁਪਹਿਰ 12 ਵਜੇ ਸਟੇਟ ਟਰਾਂਸਪੋਰਟ ਸਕੱਤਰ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਲਗਭਗ ਛੇ ਘੰਟੇ ਚੱਲੀ, ਪਰ ਉਨ੍ਹਾਂ ਦੀਆਂ ਮੰਗਾਂ 'ਤੇ ਕੋਈ ਸਮਝੌਤਾ ਨਹੀਂ ਹੋਇਆ। ਇਸ ਤੋਂ ਬਾਅਦ ਬੱਸਾਂ ਬੰਦ ਕਰਕੇ ਹੜਤਾਲ ਸ਼ੁਰੂ ਕੀਤੀ ਗਈ।

ਬੱਸਾਂ ਬੰਦ ਹੋਣ ਕਰਕੇ ਸਰਕਾਰੀ ਬੱਸਾਂ ਰਾਹੀਂ ਸਫਰ ਕਰਨ ਵਾਲਿਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਣਾ, ਖਾਸ ਕਰਕੇ ਦਫਤਰਾਂ ਜਾਣ ਵਾਲੇ, ਵਿਦਿਆਰਥੀਆਂ ਅਤੇ ਔਰਤਾਂ ਨੂੰ ਕਿਉਂਕਿ ਸਰਕਾਰੀ ਬੱਸਾਂ ਵਿੱਚ ਮਹਿਲਾਵਾਂ ਦਾ ਸਫ਼ਰ ਮੁਫ਼ਤ ਹੈ। ਜਿਸ ਕਰਕੇ ਮਹਿਲਾਵਾਂ ਜ਼ਿਆਦਾਤਰ ਸਰਕਾਰੀ ਬੱਸਾਂ ਵਿੱਚ ਹੀ ਸਫ਼ਰ ਕਰਦੀਆਂ ਹਨ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement