ਡਾ. ਮਨਮੋਹਨ ਸਿੰਘ ਨੇ ਅੰਮ੍ਰਿਤਸਰ ਤੋਂ ਚੋਣ ਲੜਨ ਤੋਂ ਕੀਤੀ ਨਾਂਹ
Published : Mar 12, 2019, 1:43 pm IST
Updated : Mar 12, 2019, 1:43 pm IST
SHARE ARTICLE
Dr Manmohan Singh
Dr Manmohan Singh

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਚੋਣ ਨਹੀਂ ਲੜਨਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ  ਸਿੰਘ ਦੀ ਪੇਸ਼ਕਸ਼ ਨੂੰ...

ਅੰਮ੍ਰਿਤਸਰ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਚੋਣ ਨਹੀਂ ਲੜਨਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ  ਸਿੰਘ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਸੂਤਰਾਂ ਮੁਤਾਬਿਕ ਡਾ. ਮਨਮੋਹਨ ਸਿੰਘ ਨੇ ਚੋਣ ਨਾ ਲੜਣ ਪਿੱਛੇ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਹੈ।

Lok Sabha ElectionLok Sabha Election

ਜਿਕਰਯੋਗ ਹੈ ਕਿ ਅੰਮ੍ਰਿਤਸਰ ਸੀਟ ਤੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਚੋਣ ਨੂੰ ਚੋਣ ਲੜਾਉਣ ਲਈ ਬਕਾਇਦਾ ਤੋਰ ਉੱਤੇ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਮੀਟਿੰਗ ਕੀਤੀ ਸੀ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੂਰੇ ਦੇਸ਼ ਨੇ 10 ਸਾਲ ਮਨਮੋਹਨ ਸਿੰਘ ਦਾ ਕੰਮ ਦੇਖਿਆ ਹੈ। ਉਨ੍ਹਾਂ ਵਰਗੀ ਸਖਸ਼ੀਅਤ ਜੇਕਰ ਅੰਮ੍ਰਿਤਸਰ ਤੋਂ ਚੋਣ ਲੜੇਗੀ ਤਾਂ ਦੇਸ਼ ਨੂੰ ਚੰਗਾ ਲੱਗੇਗਾ।

Captain Amarinder SinghCaptain Amarinder Singh

ਉਨ੍ਹਾਂ ਕਿਹਾ ਕਿ ਉਹ ਪੰਜਾਬੀ ਹਨ ਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਸਲਈ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਨੂੰ ਮਿਲਕੇ ਚੋਣ ਲੜ੍ਹਣ ਦਾ ਪ੍ਰਸਤਾਵ ਰੱਖਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement