ਜ਼ਿਲ੍ਹਾ ਮੈਜਿਸਟਰੇਟ ਵਲੋਂ ਪਟਿਆਲਾ 'ਚ ਰਾਤ ਦਾ ਕਰਫ਼ਿਊ ਲਾਗੂ
Published : Mar 12, 2021, 6:53 am IST
Updated : Mar 12, 2021, 6:53 am IST
SHARE ARTICLE
image
image

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਟਿਆਲਾ 'ਚ ਰਾਤ ਦਾ ਕਰਫ਼ਿਊ ਲਾਗੂ


ਪਟਿਆਲਾ, 11 ਮਾਰਚ (ਜਸਪਾਲ ਸਿੰਘ ਢਿੱਲੋਂ, ਗਗਨਦੀਪ ਸਿੰਘ ਦੀਪ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ  ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਲੋਕ ਹਿਤਾਂ ਦੇ ਮੱਦੇਨਜ਼ਰ ਕੋਵਿਡ-19 ਦੇ ਪ੍ਰਭਾਵ ਨੂੰ  ਰੋਕਣ ਲਈ ਲਗਾਇਆ ਗਿਆ ਇਹ ਕਰਫਿਊ ਮਿਤੀ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ | ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਿਸ, ਫ਼ੌਜ ਅਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਅਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਅਤੇ ਕੋਈ imageimageਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ  ਖ਼ਤਰਾ ਹੋਵੇ 'ਤੇ ਲਾਗੂ ਨਹੀਂ ਹੋਵੇਗਾ | 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement