ਮੁਹਾਲੀ ਵਿਚ ਮੁੜ ਲੱਗਾ ਰਾਤ ਦਾ ਕਰਫਿਊ, ਕੋਰੋਨਾ ਦੇ ਵਧਦਿਆਂ ਮਾਮਲਿਆਂ ਕਾਰਨ ਚੁੱਕਿਆ ਕਦਮ
Published : Mar 12, 2021, 2:41 pm IST
Updated : Mar 12, 2021, 3:35 pm IST
SHARE ARTICLE
mohali
mohali

ਬੀਤੇ ਦਿਨੀ ਪੰਜਾਬ ਦੇ ਦੋ ਜ਼ਿਲ੍ਹਿਆਂ ਪਟਿਆਲਾ ਅਤੇ ਲੁਧਿਆਣਾ ਵਿਚ ਰਾਤ ਦੇ ਕਰਫਿਊ ਦਾ ਐਲਾਨ ਕੀਤਾ ਗਿਆ ਹੈ।

ਮੁਹਾਲੀ: ਪੰਜਾਬ ਅੰਦਰ ਕੋਰੋਨਾ ਦੇ ਲਗਾਤਾਰ ਵਧਦੇ ਮਾਮਲਿਆਂ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅੰਦਰ ਰਾਤ ਦੇ ਕਰਫਿਊ ਦਾ ਐਲਾਨ ਹੋਣ ਲੱਗਾ ਹੈ। ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ ਹੁਣ ਤੱਕ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਲਾਇਆ ਗਿਆ ਹੈ। ਅੱਜ ਫਤਹਿਗੜ੍ਹ ਤੇ ਮੁਹਾਲੀ ਵਿੱਚ ਨਾਈਟ ਕਰਫਿਊ ਲਾਇਆ ਗਿਆ ਹੈ। ਇਸ ਤਰ੍ਹਾਂ ਹੁਣ ਤੱਕ ਨਵਾਂ ਸ਼ਹਿਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ, ਲੁਧਿਆਣਾ ਵਿੱਚ ਨਾਈਟ ਕਰਫਿਊ ਲਾਇਆ ਗਿਆ ਹੈ।

CoronavirusCoronavirus

ਇਹ ਕਰਫਿਊ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

night curfewnight curfew

ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਿਸ, ਫ਼ੌਜ ਅਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਅਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਅਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ 'ਤੇ ਲਾਗੂ ਨਹੀਂ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement