ਮਨਮੋਹਨ ਵਾਰਸ, ਕਮਲ ਹੀਰ ਨੇ ਭਗਵੰਤ ਮਾਨ ਤੇ ਰਾਘਵ ਚੱਢਾ ਨਾਲ ਕੀਤੀ ਮੁਲਾਕਾਤ
Published : Mar 12, 2022, 1:42 pm IST
Updated : Mar 12, 2022, 1:42 pm IST
SHARE ARTICLE
Photo
Photo

ਸਪੀਡ ਰਿਕਾਰਡਜ਼ ਦੇ ਮਾਲਕ ਸਤਵਿੰਦਰ ਸੋਨੂੰ ਵੀ ਸਨ ਮੌਜੂਦ

 

ਚੰਡੀਗੜ੍ਹ: ਪੰਜਾਬ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਸੂਬੇ 'ਚ ਜਲਦ ਹੀ ਸਰਕਾਰ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਇਤਿਹਾਸਕ ਜਿੱਤ ਲਈ ਸਾਰੇ ਲੋਕ ਭਗਵੰਤ ਮਾਨ ਅਤੇ ਪਾਰਟੀ ਨੂੰ ਵਧਾਈ ਦੇ ਰਹੇ ਹਨ।

 

PHOTOPHOTO

 

ਇਸ ਸਬੰਧੀ ਸਪੀਡ ਰਿਕਾਰਡਜ਼ ਦੇ ਮਾਲਕ ਸਤਵਿੰਦਰ ਸੋਨੂੰ, ਪੰਜਾਬੀ ਗਾਇਕ ਮਨਮੋਹਨ ਵਾਰਿਸ ਅਤੇ ਕਮਲ ਹੀਰ ਅੱਜ ਭਗਵੰਤ ਮਾਨ ਕੋਲ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਲਈ ਉਨ੍ਹਾਂ ਨੂੰ ਕਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਰਾਘਵ ਚੱਢਾ ਵੀ  ਮੌਜੂਦ ਸਨ। 
 

 

 

PHOTOPHOTO

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement