Amritsar News : CM ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

By : BALJINDERK

Published : Mar 12, 2024, 3:43 pm IST
Updated : Mar 12, 2024, 3:51 pm IST
SHARE ARTICLE
 CM Bhagwant Maan's mother Harpal Kaur paid obeisance at Sri Darbar Sahib
CM Bhagwant Maan's mother Harpal Kaur paid obeisance at Sri Darbar Sahib

Amritsar News : ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Amritsar News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਹਰਪਾਲ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰੀਬ ਦੋ ਘੰਟੇ ਰਹੇ।

ਇਹ ਵੀ ਪੜੋ:Gurdaspur News : ਮਾਸੂਮ ਬੱਚਿਆਂ ਦੇ ਕਤਲ ਤੋਂ ਬਾਅਦ ਪਿਤਾ ਨੇ ਵੀ ਕੀਤੀ ਖੁਦਕੁਸ਼ੀ

ਉਹ ਕਰੀਬ 9 ਵਜੇ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਤੇ 11 ਵਜੇ ਤੋਂ ਬਾਅਦ ਬਾਹਰ ਆਏ। ਫਿਰ ਉਥੇ ਬੈਠ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ, ਉਪਰੰਤ ਉਹਨਾਂ ਨੇ ਲੰਗਰ ਵੀ ਛਕਿਆ। ਉਨ੍ਹਾਂ ਨੇ ਉੱਥੇ ਸੇਵਾ ਵੀ ਕੀਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਮਾਤਾ ਆਪਣੀ ਨੂੰਹ ਡਾ: ਗੁਰਪ੍ਰੀਤ ਕੌਰ ਨਾਲ ਮੱਥਾ ਟੇਕਣ ਆਏ ਸਨ ਸੀ।

ਇਹ ਵੀ ਪੜੋ:Phagwara Cirme News : ਫਗਵਾੜਾ ’ਚ ਪੈਲੇਸ ਮਾਲਕ ਨੇ ਫਾਹਾ ਲਾ ਕੀਤੀ ਖ਼ੁਦਕੁਸ਼ੀ

 (For more news apart from Chief Minister's mother Harpal Kaur reached Sri Harmandir Sahib News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement