ਬੀਬੀ ਘਨੌਰੀ ਨੇ ਪਿੰਡਾਂ 'ਚ ਵੰਡਿਆ ਰਾਸ਼ਨ
Published : Apr 12, 2020, 8:22 am IST
Updated : Apr 12, 2020, 8:22 am IST
SHARE ARTICLE
File photo
File photo

ਹਲਕਾ ਮਹਿਲ ਕਲ੍ਹਾਂ ਤੋਂ ਕਾਂਗਰਸ ਦੀ ਸਾਬਕਾ ਵਿਧਾਇਕਾ ਬੀਬੀ ਹਰਚੰਕਦ ਕੌਰ ਘਨੌਰੀ ਵਲੋਂ ਹਲਕੇ ਵਿਚ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲੋੜਵੰਦ

ਸ਼ਹਿਣਾ  (ਸੁਖਵਿੰਦਰ ਧਾਲੀਵਾਲ) : ਹਲਕਾ ਮਹਿਲ ਕਲ੍ਹਾਂ ਤੋਂ ਕਾਂਗਰਸ ਦੀ ਸਾਬਕਾ ਵਿਧਾਇਕਾ ਬੀਬੀ ਹਰਚੰਕਦ ਕੌਰ ਘਨੌਰੀ ਵਲੋਂ ਹਲਕੇ ਵਿਚ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲੋੜਵੰਦ ਪਰਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ। ਜਿਸ ਤਹਿਤ ਪਿੰਡ ਬੀਹਲਾ ਖੁਰਦ, ਸੱਦੋਵਾਲ, ਦੀਵਾਨਾ ਅਤੇ ਗਹਿਲ ਵਿਖੇ ਲੋੜਵੰਦ ਪਰਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਇਸ ਮੌਕੇ ਸਰਪੰਚ ਲੱਖਾ ਬੀਹਲਾ ਖੁਰਦ, ਸਰਪੰਚ ਰਣਧੀਰ ਸਿੰਘ ਦੀਵਾਨਾ, ਸਰਪੰਚ ਸਾਉਣ ਸਿੰਘ ਗਹਿਲ, ਬਲਾਕ ਪ੍ਰਧਾਨ ਤੇਜਪਾਲ ਸਿੰਘ ਸੱਦੋਵਾਲ, ਮਨਦੀਪ ਕੌਰ, ਰਾਜਵੀਰ ਸਿੰਘ ਧੂਰੀ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement