32 ਪੇਟੀਆਂ ਸ਼ਰਾਬ ਸਮੇਤ ਇਕ ਕਾਬੂ
Published : Apr 12, 2020, 7:51 am IST
Updated : Apr 12, 2020, 7:52 am IST
SHARE ARTICLE
File photo
File photo

ਕੋਤਵਾਲੀ ਨਾਭਾ ਦੇ ਮੁੱਖ ਕਾਂਸਟੇਬਲ ਕੁਲਬੀਰ ਸਿੰਘ ਨੇ ਸੁਖਵਿੰਦਰ ਸਿੰਘ (ਬਬਲੀ) ਵਾਸੀ ਗੋਬਿੰਦ ਨਗਰ ਨੇੜੇ 40 ਨੰਬਰ ਫਾਟਕ ਨੂੰ 32 ਪੇਟੀਆਂ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ

ਨਾਭਾ  (ਬਲਵੰਤ ਹਿਆਣਾ): ਕੋਤਵਾਲੀ ਨਾਭਾ ਦੇ ਮੁੱਖ ਕਾਂਸਟੇਬਲ ਕੁਲਬੀਰ ਸਿੰਘ ਨੇ ਸੁਖਵਿੰਦਰ ਸਿੰਘ (ਬਬਲੀ) ਵਾਸੀ ਗੋਬਿੰਦ ਨਗਰ ਨੇੜੇ 40 ਨੰਬਰ ਫਾਟਕ ਨੂੰ 32 ਪੇਟੀਆਂ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ। ਪੁਲਿਸ ਅਨੁਸਾਰ ਉਕਤ ਵਿਅਕਤੀ ਸ਼ਰਾਬ ਵੇਚਣ ਦਾ ਆਦੀ ਸੀ ਅਤੇ ਉਸ ਨੇ ਮੋਤੀ ਬਾਗ ਗਲੀ ਨੰਬਰ 2 ਵਿਚ ਅਪਣੇ ਕਿਰਾਏ ਦੇ ਮਕਾਨ 'ਚ ਭਾਰੀ ਮਾਤਰਾ ਵਿਚ ਸ਼ਰਾਬ ਰੱਖ ਕੇ ਅਪਣੀ ਸਕੂਟਰੀ ਮਾਰਕਾ ਜੂਪੀਟਰ ਜਾਮਨੀ ਬਿਨਾਂ ਨੰਬਰੀ ਤੇ ਕਰਫ਼ਿਊ ਦੀ ਉਲੰਘਣਾ ਕਰਦਿਆਂ ਸ਼ਰਾਬ ਸਪਲਾਈ ਕਰਦਾ ਸੀ

File photoFile photo

ਅਤੇ ਪੁਲਿਸ ਨੇ ਉਸ ਨੂੰ ਦਬੋਚ ਲਿਆ। ਉਸ ਵਿਰੁਧ ਕਰਫ਼ਿਊ ਦੀ ਉਲੰਘਣਾ ਕਰਨ ਅਤੇ ਸ਼ਰਾਬ ਕਾਨੂੰਨ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਰੰਭ ਕਰ ਦਿਤੀ ਹੈ। ਥਾਣਾ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਚੀਮਾ ਨੇ ਕਿਹਾ ਕਿ ਪੁਲਿਸ ਕਿਸੇ ਵੀ  ਹਾਲਤ ਵਿਚ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement