ਵਿਸਾਖੀ ਦਾ ਦਿਹਾੜਾ ਘਰਾਂ 'ਚ ਹੀ ਮਨਾਇਆ ਜਾਵੇ
Published : Apr 12, 2020, 10:11 am IST
Updated : Apr 12, 2020, 10:11 am IST
SHARE ARTICLE
File photo
File photo

ਕੋਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਵਿਸਾਖੀ ਦਾ ਪਵਿੱਤਰ ਦਿਹਾੜਾ ਜ਼ਿਲ੍ਹਾ ਵਾਸੀ ਆਪਣੇ ਘਰਾਂ ਵਿਚ ਹੀ ਮਨਾਉਣ। ਇਹ ਪ੍ਰਗਟਾਵਾ ਕਰਦੇ ਹੋਏ ਡਿਪਟੀ

ਬਰਨਾਲਾ  (ਤਨਵੀਰ ਸਿੰਘ) : ਕੋਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਵਿਸਾਖੀ ਦਾ ਪਵਿੱਤਰ ਦਿਹਾੜਾ ਜ਼ਿਲ੍ਹਾ ਵਾਸੀ ਆਪਣੇ ਘਰਾਂ ਵਿਚ ਹੀ ਮਨਾਉਣ। ਇਹ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਆਖਿਆ ਕਿ ਅਪਣੇ ਘਰਾਂ ਵਿਚ ਰਹਿ ਕੇ ਅਤੇ ਸੁਰੱਖਿਅਤ ਰਹਿ ਕੇ ਕਰੋਨਾ ਵਾਇਰਸ ਖਿਲਾਫ ਜੰਗ ਜਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕੋਵਿਡ-19 ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਇਕੱਠ ਕਰਨ ਉਤੇ ਰੋਕ ਲਗਾਈ ਹੋਈ ਹੈ। ਇਸ ਲਈ ਸਾਰੇ ਜ਼ਿਲਾ ਵਾਸੀ ਵਿਸਾਖੀ ਜਿਹਾ ਪਵਿੱਤਰ ਦਿਹਾੜਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਆਪਣੇ-ਆਪਣੇ ਘਰਾਂ ਵਿਚ ਰਹਿ ਕੇ ਹੀ ਮਨਾਉਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement