ਸੂਬੇ ਵਿਚ ਖ਼ਰੀਦ ਦੇ ਦੂਸਰੇ ਦਿਨ 66321 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
Published : Apr 12, 2021, 12:05 am IST
Updated : Apr 12, 2021, 12:05 am IST
SHARE ARTICLE
image
image

ਸੂਬੇ ਵਿਚ ਖ਼ਰੀਦ ਦੇ ਦੂਸਰੇ ਦਿਨ 66321 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ, 11 ਅਪ੍ਰੈਲ (ਭੁੱਲਰ) : ਪੰਜਾਬ ਰਾਜ ਵਿਚ ਅੱਜ ਕਣਕ ਦੀ ਖ਼ਰੀਦ ਦੇ ਦੂਸਰੇ ਦਿਨ ਸਰਕਾਰੀ ਏਜੰਸੀਆਂ ਵਲੋਂ 66321 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਸੂਬੇ ਵਿਚ 66321 ਮੀਟਿ੍ਰਕ ਟਨ ਕਣਕ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ  ਹੈ ਜਿਸ ਵਿਚੋਂ ਪਨਗ੍ਰੇਨ ਵਲੋਂ 15788 ਮੀਟਿ੍ਰਕ ਟਨ, ਮਾਰਕਫੈਡ ਵਲੋਂ 19859 ਮੀਟਿ੍ਰਕ ਟਨ ਅਤੇ ਪਨਸਪ ਵਲੋਂ 14855 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 9639 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ਼.ਸੀ.ਆਈ. ਵਲੋਂ 170 ਮੀਟਿ੍ਰਕ ਟਨ ਕਣਕ ਖ਼ਰੀਦੀ  ਜਾ ਚੁਕੀ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿਚ ਜਨਤਕ ਵੰਡ ਲਈ 6010 ਮੀਟਿ੍ਰਕ ਟਨ ਕਣਕ ਵੀ ਖ਼ਰੀਦੀ ਗਈ ਹੈ। ਬੁਲਾਰੇ ਨੇ ਦਸਿਆ ਕਿ ਖ਼ਰੀਦ ਦੇ ਦੂਸਰੇ ਦਿਨ ਹੁਣ ਤਕ ਰਾਜ ਵਿਚ ਕੁੱਲ 68963 ਮੀਟਿ੍ਰਕ ਟਨ ਕਣਕ ਦੀ ਖ਼ਰੀਦੀ ਜਾ ਚੁਕੀ ਹ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement