ਕਪੂਰਥਲਾ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ 6 ਮੋਬਾਈਲ ਫ਼ੋਨ, 5 ਸਿਮ ਕਾਰਡ ਤੇ 5 ਬੈਟਰੀਆਂ ਬਰਾਮਦ
Published : Apr 12, 2023, 12:28 pm IST
Updated : Apr 12, 2023, 12:28 pm IST
SHARE ARTICLE
photo
photo

ਥਾਣਾ ਕੋਤਵਾਲੀ ਵਿਖੇ ਅਣਪਛਾਤੇ ਸਮੇਤ 7 ਬੰਦਿਆਂ ਖਿਲਾਫ 52-ਏ ਪ੍ਰਿਜ਼ਨ ਐਕਟ ਤਹਿਤ 2 ਵੱਖ-ਵੱਖ ਮਾਮਲੇ ਦਰਜ

 

ਕਪੂਰਥਲਾ : ਕੇਂਦਰੀ ਜੇਲ੍ਹ ਵਿੱਚੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਰੁਕਿਆ ਨਹੀਂ, ਹੁਣ ਇੱਕ ਵਾਰ ਫਿਰ ਕਪੂਰਥਲਾ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ ਮੋਬਾਈਲ ਫ਼ੋਨ, ਸਿਮ ਕਾਰਡ ਆਦਿ ਬਰਾਮਦ ਹੋਏ ਹਨ। 

ਵੈਸੇ ਤਾਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨ ਮਿਲਣਾ ਆਮ ਗੱਲ ਨਹੀਂ ਹੈ। ਕਪੂਰਥਲਾ ਜੇਲ੍ਹ ਵਿੱਚ ਰੋਜ਼ਾਨਾ ਹੀ ਮੋਬਾਈਲ ਫ਼ੋਨ ਆਦਿ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ ਕਾਰਨ ਇਹ ਜੇਲ੍ਹ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।

ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ 'ਚ ਤਲਾਸ਼ੀ ਦੌਰਾਨ ਫਿਰ ਤੋਂ ਮੋਬਾਇਲ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ। ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 6 ਮੋਬਾਈਲ ਫ਼ੋਨ, 5 ਸਿਮ ਕਾਰਡ ਅਤੇ 5 ਬੈਟਰੀਆਂ ਆਦਿ ਬਰਾਮਦ ਕੀਤੀਆਂ ਹਨ |

ਦੂਜੇ ਪਾਸੇ ਇਸ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਜੇਲ੍ਹ ਵਿੱਚ ਬੰਦ 1 ਅਣਪਛਾਤੇ ਸਮੇਤ 7 ਕੈਦੀਆਂ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ 52-ਏ ਪ੍ਰਿਜ਼ਨ ਐਕਟ ਤਹਿਤ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement