Lok Sabha Elections 2024: ਜਸਟਿਸ (ਸੇਵਾ ਮੁਕਤ) ਜੋਰਾ ਸਿੰਘ ਵਲੋਂ ਫਰੀਦਕੋਟ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ
Published : Apr 12, 2024, 7:45 am IST
Updated : Apr 12, 2024, 7:45 am IST
SHARE ARTICLE
Justice (retired) Jora Singh announced to contest independent election from Faridkot
Justice (retired) Jora Singh announced to contest independent election from Faridkot

ਆਮ ਆਦਮੀ ਪਾਰਟੀ ਦੇ ਆਗੂ ਜਸਟਿਸ ਜੋਰਾ ਸਿੰਘ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।

Lok Sabha Elections 2024:  ਲੋਕ ਸਭਾ ਚੋਣਾਂ ਤੋਂ ਪਹਿਲਾਂ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ ਜਸਟਿਸ ਜੋਰਾ ਸਿੰਘ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।

ਉਹ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ। ਇਸ ਦੀ ਪੁਸ਼ਟੀ ਉਨ੍ਹਾਂ ਨੇ ਇਕ ਮੀਡੀਆ ਅਦਾਰੇ ਨਾਲ ਗੱਲ ਕਰਦਿਆਂ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਅਜੇ ਵੀ ਆਮ ਆਦਮੀ ਪਾਰਟੀ ਵਿਚ ਹਨ ਅਤੇ ਉਨ੍ਹਾਂ ਨੇ ਪਾਰਟੀ ਨਹੀਂ ਛੱਡੀ ਹੈ।

ਆਮ ਆਦਮੀ ਪਾਰਟੀ ਨੇ ਫਰੀਦਕੋਟ ਤੋਂ ਅਦਾਕਾਰ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਕਿ 2019 ਦੀਆਂ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਜਲੰਧਰ ਹਲਕੇ ਤੋਂ ਉਮੀਦਵਾਰ ਐਲਾਨਿਆ ਸੀ।  

 (For more Punjabi news apart from Justice (retired) Jora Singh announced to contest independent election from Faridkot, stay tuned to Rozana Spokesman)

 

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement