Tarn Taran News : ਸ਼ਹੀਦ ਸਬ ਇੰਸਪੈਕਟਰ ਦੀ ਮ੍ਰਿਤਕ ਦੇਹ ਪਹੁੰਚੀ ਘਰ, ਅੰਤਿਮ ਸਸਕਾਰ ਤੋਂ ਪਹਿਲਾਂ, ਫੁੱਟ-ਫੁੱਟ ਰੋਇਆ ਪਰਿਵਾਰ

By : BALJINDERK

Published : Apr 12, 2025, 3:08 pm IST
Updated : Apr 12, 2025, 3:08 pm IST
SHARE ARTICLE
ਸ਼ਹੀਦ ਸਬ ਇੰਸਪੈਕਟਰ  ਚਰਨਜੀਤ ਸਿੰਘ
ਸ਼ਹੀਦ ਸਬ ਇੰਸਪੈਕਟਰ ਚਰਨਜੀਤ ਸਿੰਘ

Tarn Taran News :ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੂਰਾ ਪਿੰਡ ਅਤੇ ਸੀਨੀਅਰ ਪੁਲਿਸ ਅਧਿਕਾਰੀ ਪਹੁੰਚੇ, ਡਿਊਟੀ ਦੌਰਾਨ ਗੋਲ਼ੀ ਲੱਗਣ ਕਾਰਨ ਹੋ ਗਈ ਸੀ ਮੌਤ 

Tarn Taran News in Punjabi : ਅੱਜ  ਸ਼ਹੀਦ ਚਰਨਜੀਤ ਸਿੰਘ ਦੇ ਜੱਦੀ ਪਿੰਡ ਥੇਹ ਸਰਹਾਲੀਮ੍ਰਿਤਕ ਦੇਹ ਪਹੁੰਚੀ। ਜਿਥੇ ਪਰਿਵਾਰ ਫੁੱਟ-ਫੁੱਟ ਰੋਇਆ, ਇਸ ਗਮਗੀਨ ਮਾਹੌਲ ’ਚ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੂਰਾ ਪਿੰਡ ਅਤੇ ਸੀਨੀਅਰ ਪੁਲਿਸ ਅਧਿਕਾਰੀ ਵੀ ਪਹੁੰਚੇ।  ਚਰਨਜੀਤ ਸਿੰਘ ਪੰਜਾਬ ਪੁਲਿਸ ਦਾ ਮੁਲਜ਼ਮ ਸੀ ਅਤੇ ਤਿੰਨ ਬੱਚਿਆਂ  ਦਾ ਪਿਤਾ ਸੀ। 

1

ਜ਼ਿਕਰਯੋਗ ਹੈ ਕਿ ਪਿੰਡ ਕੋਟ ਮਹੁੰਮਦ ਖਾਂ ਵਿੱਚ ਦੋ ਧਿਰਾਂ ਦਾ ਝਗੜਾ ਸੁਲਝਾਉਣ ਗਏ ਸਬ ਇੰਸਪੈਕਟਰ ਦੀ ਜਾਨ ਚਲੀ ਗਈ, ਜਦਕਿ ਇੱਕ ਹੋਰ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਿਆ। ਪੰਜਾਬ ਸਰਕਾਰ ਵਲੋਂ  ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਹੈ,  ਜਿਨ੍ਹਾਂ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦੇ ਦਿੱਤੀ। 

(For more news apart from  body martyred sub-inspector reached home, before cremation, family wept bitterly News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement