ਆਪਣੀ ਜਾਨ ਦੀ ਪਰਵਾਹ ਨਾ ਕਰਦਿਆ ਖੂਹ 'ਚੋਂ ਕਤੂਰੇ ਨੂੰ ਕੱਢ ਲਿਆਇਆ ਇਹ ਬੱਚਾ, video viral
Published : May 12, 2020, 1:44 pm IST
Updated : May 12, 2020, 1:47 pm IST
SHARE ARTICLE
File Photo
File Photo

ਇਸ ਵੀਡੀਓ ਵਿੱਚ ਇੱਕ ਬੱਚਾ ਆਪਣੀ ਜਾਨ ਦੀ ਪਰਵਾਹ ਨਾ ਕਰ ਕੇ ਇਕ ਕਤੂਰੇ ਨੂੰ ਖੂਹ ਵਿੱਚੋਂ ਬਾਹਰ ਕੱਢ ਲਿਆਉਂਦਾ ਹੈ।

ਚੰਡੀਗੜ੍ਹ - ਸੋਸ਼ਲ ਮੀਡੀਆ 'ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਹੀ ਰਹਿੰਦੀ ਹੈ ਤੇ ਹੁਣ ਇਕ ਛੋਟੇ ਬੱਚੇ ਹੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਇੱਕ ਬੱਚਾ ਆਪਣੀ ਜਾਨ ਦੀ ਪਰਵਾਹ ਨਾ ਕਰ ਕੇ ਇਕ ਕਤੂਰੇ ਨੂੰ ਖੂਹ ਵਿੱਚੋਂ ਬਾਹਰ ਕੱਢ ਲਿਆਉਂਦਾ ਹੈ।

File photoFile photo

ਲੋਕ ਇਸ ਬੱਚੇ ਦੀ ਬਹਾਦਰੀ ਨੂੰ ਦੇਖ ਕੇ ਹੈਰਾਨ ਹੋ ਰਹੇ ਹਨ। ਇਸ ਬੱਚੇ ਦੀ ਬਹਾਦਰੀ ਸਦਕਾ ਲੋਕ ਇਸ ਨੂੰ ਅਸਲੀ ਹੀਰੋ ਕਹਿ ਕੇ ਸਲਾਮ ਕਰ ਰਹੇ ਹਨ। ਇਹ ਵੀਡੀਓ ਕਿੱਥੋਂ ਦੀ ਹੈ ਤੇ ਕਦੋਂ ਬਣਾਈ ਗਈ ਹੈ,

ਇਸ ਬਾਰੇ ਹਾਲੇ ਕੋਈ ਪਤਾ ਨਹੀਂ ਹੈ ਪਰ ਵੀਡੀਓ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਇੱਕ ਬੱਚਾ ਆਪਣੀ ਜ਼ਿੰਦਗੀ ਖ਼ਤਰੇ ਵਿਚ ਪਾ ਕੇ ਕਤੂਰੇ ਦੀ ਜਾਨ ਬਚਾਉਂਦਾ ਹੈ। ਬੱਚਾ ਖੁਦ ਨੂੰ ਰੱਸੀ ਨਾਲ ਬੰਨ੍ਹ ਕੇ ਕਤੂਰੇ ਨੂੰ ਬਚਾਉਣ ਲਈ ਖੂਹ ਵਿੱਚ ਜਾਂਦਾ ਹੈ। ਫੇਰ ਬੜੀ ਦਲੇਰੀ ਨਾਲ ਕਤੂਰੇ ਨੂੰ ਖੂਹ ਵਿੱਚੋਂ ਬਾਹਰ ਕੱਢ ਲਿਆਉਂਦਾ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement