ਪ੍ਰਦੀਪ ਛਾਬੜਾ ਹੋਣਗੇ ‘ਆਪ’ ਦੇ ਸਹਿ- ਪ੍ਰਭਾਰੀ ਅਤੇ ਕੁਲਵੰਤ ਸਿੰਘ ਵਧੀਕ ਸਹਿ- ਪ੍ਰਭਾਰੀ
Published : May 12, 2022, 7:47 pm IST
Updated : May 12, 2022, 7:47 pm IST
SHARE ARTICLE
photo
photo

ਚੰਡੀਗੜ੍ਹ 'ਚ 'ਆਪ' 'ਚ ਵੱਡਾ ਬਦਲਾਅ

 

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਮੁਹਾਲੀ ਜ਼ਿਲ੍ਹੇ ਦੇ ਸਾਬਕਾ ਮੇਅਰ ਅਤੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਪਹਿਲੇ ਤੋਂ ਸਹਿ- ਪ੍ਰਭਾਰੀ ਨਿਯੁਕਤ ਕੀਤੇ ਗਏ ਪ੍ਰਦੀਪ ਛਾਬੜਾ ਚੰਡੀਗੜ੍ਹ ਇਕਾਈ ਦੇ ਸਹਿ- ਪ੍ਰਭਾਰੀ ਬਣੇ ਰਹਿਣਗੇ।

 

 

Pradeep Chhabra joins AAPPradeep Chhabra

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ। ਚੋਣਾਂ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਹਰਾ ਕੇ ਕੁਲਵੰਤ ਸਿੰਘ ਨੇ ਵੱਡੇ ਮਾਰਜਨ ਨਾਲ ਮੋਹਾਲੀ ਜ਼ਿਲ੍ਹੇ ਤੋਂ ਜਿੱਤ ਹਾਸਲ ਕੀਤੀ ਸੀ। ਹੁਣ ਪਾਰਟੀ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

 

 

Kulwant SinghKulwant Singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement