ਸਮਰਾਲਾ 'ਚ ਵਾਪਰੇ ਭਿਆਨਕ ਹਾਦਸੇ 'ਚ ਕਿਸਾਨ ਦੀ ਹੋਈ ਮੌਤ

By : GAGANDEEP

Published : May 12, 2023, 2:51 pm IST
Updated : May 12, 2023, 2:51 pm IST
SHARE ARTICLE
photo
photo

ਤਿੰਨ ਲੋਕ ਗੰਭੀਰ ਹਾਲਤ 'ਚ ਹਸਪਤਾਲ ਭਰਤੀ

 

ਸਮਰਾਲਾ: ਸਮਰਾਲਾ ਦੇ ਮਾਛੀਵਾੜਾ ਰੋਡ ਵਿਖੇ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਟਰੈਕਟਰ-ਟਰਾਲੀ ਦੀ ਟਿੱਪਰ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਇਕ ਕਿਸਾਨ ਦੀ ਮੌਤ ਹੋ ਗਈ। ਜਦਕਿ ਉਸਦਾ ਭਰਾ ਅਤੇ ਦੋ ਮਜ਼ਦੂਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। 

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ 7 ਕਿਲੋ ਚੂਰਾ ਪੋਸਤ ਸਮੇਤ ਇਕ ਨਸ਼ਾ ਤਸਕਰ ਕਾਬੂ  

ਜਾਣਕਾਰੀ ਅਨੁਸਾਰ ਪਟਿਆਲਾ ਦਾ ਰਹਿਣ ਵਾਲਾ ਮ੍ਰਿਤਕ ਕਿਸਾਨ ਤੂੜੀ ਬਣਾਉਣ ਦਾ ਕੰਮ ਕਰਦਾ ਸੀ। ਉਹ ਜਦੋਂ ਤੂੜੀ ਬਣਾਉਣ ਲਈ ਆਪਣੀ ਟਰੈਕਟਰ ਟਰਾਲੀ ਅਤੇ ਤੂੜੀ ਵਾਲੀ ਮਸ਼ੀਨ ਲੈ ਕੇ ਜਾ ਰਿਹਾ ਸੀ ਤਾਂ ਤੇਜ਼ ਰਫ਼ਤਾਰ ਟਿੱਪਰ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਕਿਸਾਨ ਦੀ ਮੌਤ ਹੋ ਗਈ। ਜਦਕਿ ਉਸ ਦਾ ਭਰਾ ਤੇ ਦੋ ਮਜ਼ਦੂਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਅਬੋਹਰ 'ਚ ਟਰਾਂਸਫਾਰਮਰ 'ਚ ਲੱਗੀ ਭਿਆਨਕ ਅੱਗ, ਇਲਾਕਿਆਂ 'ਚ ਬਿਜਲੀ ਹੋਈ ਗੁੱਲ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement