kharar News: ਖਰੜ 'ਚ ਨੌਜਵਾਨ ਦੀ ਖੂਨ ਨਾਲ ਲੱਥਪੱਥ ਮਿਲੀ ਲਾਸ਼
Published : May 12, 2024, 12:51 pm IST
Updated : May 12, 2024, 12:51 pm IST
SHARE ARTICLE
A young man's blood-soaked body was found in  kharar News in punjabi
A young man's blood-soaked body was found in kharar News in punjabi

kharar News: ਹਰਿਆਣਾ ਦਾ ਰਹਿਣ ਵਾਲਾ ਸੀ ਮ੍ਰਿਤਕ

A young man's blood-soaked body was found in  kharar News in punjabi : ਖਰੜ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਇਥੇ ਇਕ ਨੌਜਵਾਨ ਦੀ ਬੰਦ ਕਮਰੇ 'ਚੋਂ ਲਾਸ਼ ਬਰਾਮਦ ਹੋਈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਦਰਪਣ ਸਿਟੀ-1 ਦੀ ਇਕ ਕੋਠੀ 'ਚੋਂ 24 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੇ ਸਿਰ 'ਚੋਂ ਖ਼ੂਨ ਨਿਕਲ ਰਿਹਾ ਸੀ।

ਇਹ ਵੀ ਪੜ੍ਹੋ: Ludhiana News: ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਮੁੰਡਿਆਂ ਦਾ ਹੋਇਆ ਐਕਸੀਡੈਂਟ, 2 ਦੀ ਹੋਈ ਮੌਤ 

ਮ੍ਰਿਤਕ ਦੀ ਪਛਾਣ ਤੁਸ਼ਾਰ (24) ਪੁੱਤਰ ਸੁਭਾਸ਼ ਵਾਸੀ ਜੀਂਦ, ਹਰਿਆਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬੀਤੀ ਰਾਤ ਨੂੰ ਵਾਪਰੀ ਹੈ ਅਤੇ ਨੌਜਵਾਨ ਦੀ ਲਾਸ਼ ਕੋਲੋਂ ਸ਼ਰਾਬ ਦੀ ਬੋਤਲ ਵੀ ਬਰਾਮਦ ਹੋਈ ਹੈ। ਘਟਨਾ ਦੀ ਸੂਚਦੇ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਤੇ ਮਮਾਲੇ ਦੀ ਜਾਂਚ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ: Lok Sabha Election 2024: ਜਾਣੋ ਸੁਖਜਿੰਦਰ ਸਿੰਘ ਰੰਧਾਵਾ ਤੇ ਉਨ੍ਹਾਂ ਦੀ ਪਤਨੀ ਕੋਲ ਕਿੰਨੀ ਹੈ ਜਾਇਦਾਦ  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A young man's blood-soaked body was found in  kharar News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement