Sidhu Moose Wala : ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਸਿੱਧੂ ਮੂਸੇ ਵਾਲੇ ਦੇ ਮਾਤਾ-ਪਿਤਾ ਹੋਏ ਨਤਮਸਤਕ

By : BALJINDERK

Published : May 12, 2024, 3:50 pm IST
Updated : May 12, 2024, 3:50 pm IST
SHARE ARTICLE
ਸਿੱਧੂ ਮੂਸੇ ਵਾਲੇ ਦੇ ਮਾਤਾ-ਪਿਤਾ
ਸਿੱਧੂ ਮੂਸੇ ਵਾਲੇ ਦੇ ਮਾਤਾ-ਪਿਤਾ

Sidhu Moose Wala : ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕੀਤੀ ਸਰਬੱਤ ਦੇ ਭਲੇ ਲਈ ਅਰਦਾਸ

Sidhu Moose Wala : ਝਬਾਲ- ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਛੋਟੇ ਸਿੱਧੂ ਨਾਲ ਨਤਮਸਤਕ ਹੋਏ। ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਛੋਟੇ ਸਿੱਧੂ ਦੇ ਜਨਮ ਤੋਂ ਬਾਅਦ ਪੁੱਤਰਾਂ ਦੇ ਦਾਨੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਅਸਥਾਨ ਦੇ ਦਰਸ਼ਨ ਦੀਦਾਰੇ ਕਰਨ ਦੀ ਉਨ੍ਹਾਂ ਦੇ ਪਰਿਵਾਰ ਦੀ ਦਿਲੀ ਤਮੰਨਾ ਸੀ। ਜਿਸ ਕਰਕੇ ਉਹ ਪਰਿਵਾਰ ਸਣੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਅਸ਼ੀਰਵਾਦ ਲੈਣ ਤੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਲਈ ਇਥੇ ਨਤਮਸਤਕ ਹੋਣ ਲਈ ਆਏ ਹਨ। 
ਇਸ ਮੌਕੇ ਉਨ੍ਹਾਂ ਦੀ ਪਤਨੀ, ਛੋਟਾ ਸਿੱਧੂ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ।

(For more news apart from Gurdwara Baba Budha Sahib, parents of Sidhu Moose Wala paid obeisance News in Punjabi, stay tuned to Rozana Spokesman)

 
 

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement