Talwandi Sabo News: ਜ਼ਮੀਨੀ ਵਿਵਾਦ ਦੇ ਚੱਲਦਿਆਂ ਪੁੱਤ ਨੇ ਪਿਓ ਦਾ ਕੀਤਾ ਕਤਲ
Published : May 12, 2025, 10:25 am IST
Updated : May 12, 2025, 10:25 am IST
SHARE ARTICLE
Son Murder his father Talwandi Sabo News
Son Murder his father Talwandi Sabo News

Talwandi Sabo News: ਮ੍ਰਿਤਕ 2022 ’ਚ ਲੜਿਆ ਸੀ ਵਿਧਾਨ ਸਭਾ ਚੋਣ

Son Murder his father Talwandi Sabo News:  2022 ’ਚ ਹਲਕਾ ਤਲਵੰਡੀ ਸਾਬੋ ਤੋਂ ਕਿਸਾਨ ਜਥੇਬੰਦੀਆਂ ਵਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦੇ ਕਤਲ ਕੀਤੇ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

ਪੁਲਿਸ ਅਧਿਕਾਰੀਆਂ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਘਰੇਲੂ ਜ਼ਮੀਨੀ ਵਿਵਾਦ ਦੌਰਾਨ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਨੂੰ ਉਸ ਦੇ ਪੁੱਤਰ ਨੇ ਸਾਥੀਆਂ ਨਾਲ ਮਿਲਕੇ 10 ਮਈ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਅਤੇ ਅੱਜ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਉਨ੍ਹਾਂ ਦੀ ਮੌਤ ਹੋ ਜਾਣ ਗਈ।

ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਕਿਸਾਨ ਆਗੂ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਗੁਰੂਸਰ ਜਗਾ ਦੇ ਬਿਆਨਾਂ ’ਤੇ ਆਗੂ ਦੇ ਪੁੱਤਰ ਅਮਨਿੰਦਰ ਸਿੰਘ ਅਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ਼ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement