Sri Muktsar Sahib: ਸੀਵਰੇਜ ਦੀ ਸਫ਼ਾਈ ਕਰਨ ਮੌਕੇ ਗੈਸ ਚੜਨ ਨਾਲ ਨੌਜਵਾਨ ਦੀ ਮੌਤ
Published : May 12, 2025, 10:04 am IST
Updated : May 12, 2025, 10:04 am IST
SHARE ARTICLE
Sri Muktsar Sahib
Sri Muktsar Sahib

ਦੋ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।

Youth dies due to gas inhalation while cleaning sewer in Sri Muktsar Sahib

 ਸ੍ਰੀ ਮੁਕਤਸਰ ਸਾਹਿਬ ਦੇ ਨਾਕਾ ਨੰਬਰ 6 'ਤੇ ਸਥਿਤ ਮੁਹੱਲਾ ਉੱਚਾ ਵੇਹੜਾ ’ਚ ਇੱਕ ਘਰ ਦੇ ਸੀਵਰੇਜ ਮੇਨ ਹੋਲ ਦੀ ਸਫ਼ਾਈ ਕਰਦਿਆਂ ਜ਼ਹਿਰੀਲੀ ਗੈਸ ਚੜਨ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।

 ਥਾਣਾ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ। ਘਟਨਾ ਐਤਵਾਰ ਦੇਰ ਸ਼ਾਮ ਵਾਪਰੀ। ਮ੍ਰਿਤਕ ਦੀ ਪਛਾਣ ਹਨੀ (32) ਵਜੋਂ ਹੋਈ ਹੈ ਜੋ ਕਿ ਤਿਲਕ ਨਗਰ ਦਾ ਰਹਿਣ ਵਾਲਾ ਹੈ ਜਦਕਿ ਉਸ ਦੇ ਹਸਪਤਾਲ ਵਿਚ ਦਾਖ਼ਲ ਸਾਥੀਆਂ ਦੀ ਪਛਾਣ ਕ੍ਰਿਸ਼ਨ ਕੁਮਾਰ ਤੇ ਬਲਵਿੰਦਰ ਸਿੰਘ ਵਜੋਂ ਹੋਈ ਹੈ।

"(For more news apart from Youth dies due to gas inhalation while cleaning sewer in Sri Muktsar Sahib News in Punjabi, stay tuned to Rozana Spokesman)
"

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement