ਮੋਹਾਲੀ ਅਧੀਨ ਪੈਂਦੇ ਸੰਨੀ ਇਨਕਲੇਵ ਨੇੜੇ ਸ਼ੋਅਰੂਮ ‘ਚ ਲੱਗੀ ਅੱਗ
Published : Jun 12, 2019, 4:53 pm IST
Updated : Jun 12, 2019, 4:53 pm IST
SHARE ARTICLE
Fire in Sunny Enclave
Fire in Sunny Enclave

ਮੋਹਾਲੀ ਨੇੜੇ ਖਰੜ੍ਹ ਅਧੀਨ ਪੈਂਦੇ ਸੰਨੀ ਇਨਕਲੇਵ ਵਿਚ ਬੁੱਧਵਾਰ ਨੂੰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ...

ਮੋਹਾਲੀ: ਮੋਹਾਲੀ ਨੇੜੇ ਖਰੜ੍ਹ ਅਧੀਨ ਪੈਂਦੇ ਸੰਨੀ ਇਨਕਲੇਵ ਵਿਚ ਬੁੱਧਵਾਰ ਨੂੰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇੱਥੇ ਸਥਿਤ ਇਕ ਸ਼ੋਅਰੂਮ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਿਕ ਅੱਗ ਨੇ ਦੇਖਦੇ ਹੀ ਦੇਖਦੇ ਪੂਰੇ ਸ਼ੋਅਰੂਮ ਨੂੰ ਆਪਣੀ ਲਪੇਟ ਵਿਚ ਲੈ ਲਿਆ।

Fire Fire in Sunny Enclave 

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਮੌਕੇ ‘ਤੇ ਪੁੱਜੀ ਅਤੇ ਫਾਇਰ ਅਧਿਕਾਰੀਆਂ ਨੇ ਕਾਫ਼ੀ ਮੁਸ਼ਕਿਲ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ। ਸੂਤਰਾਂ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

Fire in Sunny Enclave Fire in Sunny Enclave

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement