ਫ਼ਤਿਹਵੀਰ ਦੀ ਮੌਤ ਦਾ ਮਾਮਲਾ ਪਹੁੰਚਿਆ ਹਾਈਕੋਰਟ
Published : Jun 12, 2019, 3:04 pm IST
Updated : Jun 12, 2019, 3:07 pm IST
SHARE ARTICLE
fatehviar case reached highcourt
fatehviar case reached highcourt

ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ 'ਚ ਡਿੱਗਣ ਕਾਰਨ ਦੋ ਸਾਲਾ ਮਾਸੂਮ ਬੱਚੇ ਫਤਿਹਵੀਰ ਸਿੰਘ ਦੀ ਹੋਈ ਮੌਤ ਤੋਂ ਬਾਅਦ

ਸੰਗਰੂਰ :  ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ 'ਚ ਡਿੱਗਣ ਕਾਰਨ ਦੋ ਸਾਲਾ ਮਾਸੂਮ ਬੱਚੇ ਫਤਿਹਵੀਰ ਸਿੰਘ ਦੀ ਹੋਈ ਮੌਤ ਤੋਂ ਬਾਅਦ ਹੁਣ ਸੂਬੇ 'ਚ ਖੁੱਲ੍ਹੇ ਬੋਰਵੈੱਲਾਂ ਦਾ ਮਾਮਲਾ ਹਾਈਕੋਰਟ 'ਚ ਪਹੁੰਚ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਸਮਾਜ ਸੇਵੀ ਗੁਰਦੀਪ ਸਿੰਘ ਵਲੋਂ ਵਕੀਲ ਫਰਿਆਦ ਸਿੰਘ ਵਿਰਕ ਰਾਹੀਂ ਹਾਈਕੋਰਟ 'ਚ ਇੱਕ ਰਿੱਟ ਦਾਇਰ ਕੀਤੀ ਗਈ ਹੈ।

fatehviar case reached highcourtfatehviar case reached highcourt


ਜਿਸ 'ਚ ਕਿਹਾ ਗਿਆ ਹੈ ਕਿ ਮਾਸੂਮ ਬੱਚੇ ਦੀ ਹੋਈ ਮੌਤ ਲਈ ਪੰਜਾਬ ਸਰਕਾਰ ਦੋਸ਼ੀ ਹੈ। ਜਿਸ ਨੇ ਸਾਲ 2010 'ਚ ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਨਹੀਂ ਮੰਨਿਆ। ਵਕੀਲ ਵਿਰਕ ਨੇ ਦੱਸਿਆ ਕਿ ਰਿੱਟ 'ਤੇ ਅਗਲੀ ਸੁਣਵਾਈ ਆਉਣ ਵਾਲੀ 3 ਜੁਲਾਈ ਨੂੰ ਜੱਜ ਅਵਨੀਸ਼ ਝਿੰਗਣ ਦੀ ਅਦਾਲਤ 'ਚ ਹੋਵੇਗੀ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement