ਬੇਰੁਜ਼ਗਾਰ ਅਧਿਆਪਕ ਦੀ ਖ਼ੁਦਕੁਸ਼ੀ ਲਈ ਸਰਕਾਰੀ ਨੀਤੀਆਂ ਜ਼ਿੰਮੇਵਾਰ : ਢਿੱਲਵਾਂ
Published : Jun 12, 2020, 10:48 am IST
Updated : Jun 12, 2020, 10:48 am IST
SHARE ARTICLE
File Photo
File Photo

ਸੰਗਰੂਰ ਜ਼ਿਲ੍ਹੇ ਦੇ ਪਿੰਡ ਖੋਖਰ ਖੁਰਦ ਦੇ ਬੇਰੁਜ਼ਗਾਰ ਅਧਿਆਪਕ ਤੇਜਿੰਦਰ ਕੁਮਾਰ ਦੀ ਖ਼ੁਦਕੁਸ਼ੀ ਲਈ ਅਧਿਆਪਕ ਆਗੂਆਂ

ਚੰਡੀਗੜ੍ਹ, 11 ਜੂਨ (ਨੀਲ ਭÇਲੰਦਰ) : ਸੰਗਰੂਰ ਜ਼ਿਲ੍ਹੇ ਦੇ ਪਿੰਡ ਖੋਖਰ ਖੁਰਦ ਦੇ ਬੇਰੁਜ਼ਗਾਰ ਅਧਿਆਪਕ ਤੇਜਿੰਦਰ ਕੁਮਾਰ ਦੀ ਖ਼ੁਦਕੁਸ਼ੀ ਲਈ ਅਧਿਆਪਕ ਆਗੂਆਂ ਨੇ ਸਰਕਾਰੀ ਨੀਤੀਆਂ ਨੂੰ ਜ਼ਿੰਮੇਵਾਰ ਦਸਿਆ ਹੈ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ  ਨਿਕੰਮੀਆਂ ਸਰਕਾਰਾਂ ਹੋਣਹਾਰ ਨੌਜਵਾਨਾਂ ਦੇ ਹੌਸਲੇ ਪਸਤ ਕਰ ਰਹੀਆਂ ਹਨ। ਪੜ੍ਹੇ-ਲਿਖੇ ਨੌਜਵਾਨ ਨੌਕਰੀਆਂ ਨਾ ਮਿਲਣ ਕਰ ਕੇ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੇ ਦਸ ਸਾਲਾ ਕਾਰਜਕਾਲ ਵੇਲੇ ਨੌਜਵਾਨਾਂ ਲਈ ਰੁਜ਼ਗਾਰ ਦੇ ਪ੍ਰਬੰਧ ਵਲ ਕੋਈ ਧਿਆਨ ਨਾ ਦਿਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement