ਅੰਤਰਰਾਸ਼ਟਰੀ ਸਰਹੱਦ 'ਤੇ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
Published : Jun 12, 2020, 8:53 am IST
Updated : Jun 12, 2020, 8:53 am IST
SHARE ARTICLE
File Photo
File Photo

ਸੀਮਾ ਸੁਰੱਖਿਆ ਬਲ ਨੇ ਅੰਤਰ ਰਾਸ਼ਟਰੀ ਸਰਹੱਦ ਨੇੜੇ 15 ਕਰੋੜ ਰੁਪਏ ਮੁੱਲ ਦੀ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਫਿਰੋਜ਼ਪੁਰ, 11 ਜੂਨ (ਪਪ): ਸੀਮਾ ਸੁਰੱਖਿਆ ਬਲ ਨੇ ਅੰਤਰ ਰਾਸ਼ਟਰੀ ਸਰਹੱਦ ਨੇੜੇ 15 ਕਰੋੜ ਰੁਪਏ ਮੁੱਲ ਦੀ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਲ ਅਧਿਕਾਰੀਆਂ ਨੇ ਦੱਸਿਆ ਕਿ 124 ਬਟਾਲੀਅਨ ਦੇ ਜਵਾਨਾਂ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਜ਼ਮੀਨ ਵਿਚ ਲੁਕੋ ਕੇ ਰੱਖੇ ਹੈਰੋਇਨ ਦੇ 6 ਪੈਕੇਟ ਮਿਲੇ ਜਿਨਾਂ ਵਿਚ ਹੈਰੋਇਨ ਭਰੀ ਹੋਈ ਸੀ। ਬਰਾਮਦ ਹੈਰੋਇਨ ਦਾ ਭਾਰ ਤਿੰਨ ਕਿੱਲੋ ਹੈ, ਤੇ ਇਸ ਦੀ ਅੰਤਰ ਰਾਸ਼ਟਰੀ ਬਜਾਰ ਵਿਚ ਕੀਮਤ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਪੰਜਾਬ ਫਰੰਟੀਅਰ 'ਤੇ 213.726 ਕਿੱਲੋ ਹੈਰੋਇਨ ਫੜੀ ਜਾ ਚੁੱਕੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement