ਪੁੱਤਰ ਨੇ ਕੀਤਾ ਅਪਣੇ ਪਿਉ ਦਾ ਕਤਲ 
Published : Jun 12, 2020, 10:55 am IST
Updated : Jun 12, 2020, 10:55 am IST
SHARE ARTICLE
File Photo
File Photo

ਇਕ ਪਾਸੇ ਸਾਰਾ ਦੇਸ਼ ਕੋਰੋਨਾ ਨਾਲ ਲੜ ਰਿਹਾ ਹੈ ਤੇ ਦੂਜੇ ਪਾਸੇ ਇਕ ਪੁੱਤਰ ਹੀ ਪਿਉ ਦੇ ਖ਼ੂਨ ਦਾ ਪਿਆਸਾ ਹੋ ਗਿਆ।

ਜਲੰਧਰ, 11 ਜੂਨ  (ਵਰਿੰਦਰ ਸ਼ਰਮਾ) : ਇਕ ਪਾਸੇ ਸਾਰਾ ਦੇਸ਼ ਕੋਰੋਨਾ ਨਾਲ ਲੜ ਰਿਹਾ ਹੈ ਤੇ ਦੂਜੇ ਪਾਸੇ ਇਕ ਪੁੱਤਰ ਹੀ ਪਿਉ ਦੇ ਖ਼ੂਨ ਦਾ ਪਿਆਸਾ ਹੋ ਗਿਆ। ਜਲੰਧਰ ਸ਼ਹਿਰ ਦੇ ਗੁਰੂ ਨਾਨਰ ਪੂਰਾ ਵੈਸਟ ਇਲਾਕੇ ਵਿਚ ਇਕ ਪੁੱਤਰ  ਵਲੋਂ ਹੀ ਅਪਣੇ ਪਿਤਾ ਨੂੰ ਬੇਰਹਮੀ ਨਾਲ ਕਤਲ ਕਰਨ ਦੀ ਸਨਸਨੀਖੇਜ ਖ਼ਬਰ ਮਿਲੀ ਹੈ, ਜਿਸ ਵਿਚ ਪੁੱਤਰ ਨੇ ਹੀ ਇਸ ਵਾਰਦਾਤ ਨੂੰ ਅੰਜਾਮ ਦਿਤਾ ।

ਘਟਨਾ ਦੇ ਪਿੱਛੇ ਘਰੇਲੂ ਝਗੜੇ ਨੂੰ ਕਾਰਨ ਦਸਿਆ ਜਾ ਰਿਹਾ ਹੈ। ਜਿਸ ਕਾਰਨ ਇਕ ਪੁੱਤਰ ਨੇ ਇਸ ਘਟਨਾ ਨੂੰ ਅੰਜਾਮ ਦਿਤਾ। ਘਟਨਾ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਆਰੋਪੀ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ। ਗੁਰੂ ਨਾਨਕਪੁਰਾ ਵੈਸਟ ਵਿਚ ਇਸ ਕਤਲ ਦੀ ਵਾਰਦਾਤ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement