ਹਿਮਾਂਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੂਜੀ ਵਾਰ ਕੋਰੋਨਾ ਪਾਜ਼ੇਟਿਵ
Published : Jun 12, 2021, 6:56 am IST
Updated : Jun 12, 2021, 6:56 am IST
SHARE ARTICLE
IMAGE
IMAGE

ਹਿਮਾਂਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੂਜੀ ਵਾਰ ਕੋਰੋਨਾ ਪਾਜ਼ੇਟਿਵ


ਸ਼ਿਮਲਾ, 11 ਜੂਨ :  ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਮੁੜ ਤੋਂ ਕੋਰੋਨਾ ਪਾਜ਼ੇਟਿਵ ਹੋ ਗਏ ਹਨ ਅਤੇ ਉਨ੍ਹਾਂ ਨੂੰ  ਆਈ.ਐੱਮ.ਏ.ਸੀ. ਦੇ ਕੋਵਿਡ ਵਾਰਡ ਵਿਚ ਸ਼ਿਫਟ ਕੀਤਾ ਗਿਆ ਹੈ | ਅਧਿਕਾਰਤ ਸੂਤਰਾਂ ਨੇ ਵੀਰਭਦਰ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕਰਦੇ ਹੋਏ ਸ਼ੁਕਰਵਾਰ ਨੂੰ  ਦਸਿਆ ਕਿ ਸਾਬਕਾ ਮੁੱਖ ਮੰਤਰੀ ਨੂੰ  ਇਸ ਤੋਂ ਬਾਅਦ ਆਈ.ਜੀ.ਐੱਮ.ਸੀ. ਦੇ ਹੀ ਕੋਵਿਡ ਵਾਡਰ ਵਿਚ ਸ਼ਿਫਟ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਵੀਰਭਦਰ ਆਈ.ਜੀ.ਐੱਮ.ਸੀ. ਵਿਚ ਹੀ ਹੋਰ ਬੀਮਾਰੀਆਂ ਦੇ ਇਲਾਜ ਦੇ ਸਿਲਸਿਲੇ 'ਚ ਕਾਫੀ ਸਮੇਂ ਤੋਂ ਭਰਤੀ ਹਨ ਪਰ ਸਿਹਤ ਠੀਕ ਹੋਣ 'ਤੇ ਉਨ੍ਹਾਂ ਦੀ ਮੁੜ ਕੋਰੋਨਾ ਜਾਂਚ ਕੀਤੀ ਗਈ, ਜਿਸ ਵਿਚ ਉਹ ਪਾਜ਼ੇਟਿਵ ਆਏ | ਉਹ ਪਿਛਲੇ 2 ਮਹੀਨਿਆਂ 'ਚ ਦੂਜੀ ਵਾਰ ਕੋਰੋਨਾ ਦੀ ਲਪੇਟ 'ਚ ਆਏ ਹਨ | ਹਸਪਤਾਲ ਦੇ ਮੁੱਖ ਮੈਡੀਕਲ ਸੁਪਰਡੈਂਟ ਡਾ. ਜਨਕ ਰਾਜ ਨੇ ਦਸਿਆ ਕਿ 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement