ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਫਿਰ ਵਿਗੜੀ ਸਿਹਤ
Published : Jun 12, 2022, 12:36 pm IST
Updated : Jun 12, 2022, 1:21 pm IST
SHARE ARTICLE
Parkash Singh Badal
Parkash Singh Badal

ਹਸਪਤਾਲ 'ਚ ਕਰਵਾਇਆ ਦਾਖਲ

 

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ  ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Parkash Singh BadalParkash Singh Badal

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. 'ਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਉਦੋਂ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਸੀ ਪਰ ਹੁਣ ਖਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਦੀ ਸਿਹਤ ਇਕ ਵਾਰ ਫਿਰ ਵਿਗੜ ਗਈ ਹੈ।

Parkash Singh BadalParkash Singh Badal

 

 ਦੱਸ ਦੇਈਏ ਕਿ ਇਸ ਤੋਂ ਪਹਿਲਾਂ 6 ਜੂਨ ਨੂੰ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀ ਸਮੱਸਿਆ ਕਾਰਨ ਪੀਜੀਆਈਐਮਈਆਰ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਇਸ ਸਾਲ ਦੇ ਸ਼ੁਰੂ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਕਰੋਨਾ ਇਨਫੈਕਸ਼ਨ ਵੀ ਹੋਇਆ ਸੀ, ਫਿਰ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement