ਸਾਬਕਾ ਕਾਂਗਰਸੀ ਆਗੂ ਅਜੈਬ ਸਿੰਘ ਰਟੋਲ ਭਲਕੇ ਹੋਣਗੇ ਭਾਜਪਾ ਵਿਚ ਸ਼ਾਮਲ 
Published : Jun 12, 2022, 6:46 pm IST
Updated : Jun 12, 2022, 6:46 pm IST
SHARE ARTICLE
 Former Congress leader Ajeeb Singh Ratol will join BJP tomorrow
Former Congress leader Ajeeb Singh Ratol will join BJP tomorrow

ਬੀਤੇ ਦਿਨੀਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਕਾਂਗਰਸ ਨੇ ਉਹਨਾਂ ਨੂੰ ਪਾਰਟੀ ਵਿਚੋਂ ਬਾਹਰ ਕੱਢਿਆ ਗਿਆ ਸੀ। 

 

ਦਿੜ੍ਹਬਾ -ਸਾਬਕਾ ਸੀਨੀਅਰ ਕਾਂਗਰਸੀ ਆਗੂ ਅਜੈਬ ਸਿੰਘ ਰਟੋਲ ਕੱਲ੍ਹ ਭਾਜਪਾ ਵਿਚ ਸ਼ਾਮਲ ਹੋਣਗੇ। ਅੱਜ ਉਹਨਾਂ ਨੇ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ ਹੈ। ਖ਼ਬਰਾਂ ਆ ਰਹੀਆਂ ਹਨ ਕਿ ਉਹ ਆਪਣੇ ਸਾਥੀ ਵਰਕਰਾਂ ਸਮੇਤ ਕੱਲ੍ਹ 11 ਵਜੇ ਭਾਜਪਾ ਵਿਚ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਅਜੈਬ ਸਿੰਘ ਰਟੋਲ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਸੀ। ਉਹ ਦਿੜ੍ਹਬਾ ਤੋਂ ਕਈ ਵਾਰ ਕਾਂਗਰਸ ਦੀ ਟਿਕਟ ਉਤੇ ਚੋਣ ਲੜ ਚੁੱਕੇ ਹਨ। ਉਹਨਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਪਾਰਟੀ ਵਿਚੋਂ ਬਾਹਰ ਕੱਢਿਆ ਗਿਆ ਸੀ। 


 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement