Ludhiana News : ਲੁਧਿਆਣਾ ’ਚ ਨਾਮੀ ਬਿਲਡਰ ਨੂੰ ਇੱਕ ਵਿਅਕਤੀ ਨੇ ਬੰਦੂਕ ਦੀ ਨੋਕ ’ਤੇ ਜਾਨੋਂ ਮਾਰਨ ਦੀ ਦਿੱਤੀ ਧਮਕੀ

By : BALJINDERK

Published : Jun 12, 2024, 11:43 am IST
Updated : Jun 12, 2024, 11:44 am IST
SHARE ARTICLE
ਬੰਦੂਕ ਦੀ ਨੋਕ
ਬੰਦੂਕ ਦੀ ਨੋਕ

Ludhiana News : ਬਦਮਾਸ਼ ਸ਼ਰੇਆਮ ਆਇਆ ਬਿਲਡਰ ਦੇ ਦਫ਼ਤਰ, ਪੁਲਿਸ ਕੀਤਾ ਮਾਮਲਾ ਦਰਜ     

Ludhiana News : ਲੁਧਿਆਣਾ ਦੇ ਨਾਮੀ ਅਤੇ ਵੱਡੇ ਬਿਲਡਰ ਦੀਪਕ ਬਿਲਡਰ ਨੇ ਬਹੁਤ ਸਾਰੀਆਂ ਸੜਕਾਂ ਦੇ ਬਣਾਏ ਪੁੱਲ ਬਣਾਏ ਅਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਦਾ ਵੀ ਜੋ ਕੰਮ ਕਰ ਰਹੇ ਹਨ। ਉਹਨਾਂ ਨੂੰ ਬੰਦੂਕ ਦੀ ਨੋਕ ’ਤੇ ਇੱਕ ਵਿਅਕਤੀ ਦੇ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਹਨਾਂ ਦੀ ਪਤਨੀ ਨੇ ਬਿਆਨ ਦਰਜ ਕਰਵਾਏ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਵਿਅਕਤੀ ਜ਼ਬਰਦਸਤੀ ਉਹਨਾਂ ਦੇ ਦਫ਼ਤਰ ’ਚ ਆਇਆ ਸ਼ਰੇਆਮ ਬੰਦੂਕ ਦੀ ਨੋਕ ’ਤੇ ਉਹਨਾਂ ਨੂੰ ਜਾਨੋਂ ਮਾਰਨ ਦੀ ਧਮਕੀਆਂ ਦਿੰਦਾ ਮੌਕਾ ਤੋਂ  ਫ਼ਰਾਰ ਹੋ ਗਿਆ। ਪੁਲਿਸ ਨੇ ਇਸ ਮਾਮਲੇ ’ਤੇ ਕਾਰਵਾਈ ਕਰਦਿਆਂ ਇੱਕ ਵਿਅਕਤੀ ਤੇ ਮਾਮਲਾ ਦਰਜ ਕਰ ਲਿਆ ਹੈ।

(For more news apart from famous builder a person threatened to kill in Ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement