Amritsar News : ਪੰਜਾਬ ’ਚ ਜਮ੍ਹਾਂਬੰਦੀ ਪੋਰਟਲ ਦੀ ਹੋਈ ਸ਼ੁਰੂਆਤ, ਸੀਐਮ ਮਾਨ ਅਤੇ ਕੇਜਰੀਵਾਲ ਨੇ ਪੋਰਟਲ ਕੀਤਾ ਲਾਂਚ 

By : BALJINDERK

Published : Jun 12, 2025, 1:57 pm IST
Updated : Jun 12, 2025, 3:21 pm IST
SHARE ARTICLE
ਪੰਜਾਬ ’ਚ ਜਮ੍ਹਾਂਬੰਦੀ ਪੋਰਟਲ ਦੀ ਹੋਈ ਸ਼ੁਰੂਆਤ, ਸੀਐਮ ਮਾਨ ਅਤੇ ਕੇਜਰੀਵਾਲ ਨੇ ਪੋਰਟਲ ਕੀਤਾ ਲਾਂਚ 
ਪੰਜਾਬ ’ਚ ਜਮ੍ਹਾਂਬੰਦੀ ਪੋਰਟਲ ਦੀ ਹੋਈ ਸ਼ੁਰੂਆਤ, ਸੀਐਮ ਮਾਨ ਅਤੇ ਕੇਜਰੀਵਾਲ ਨੇ ਪੋਰਟਲ ਕੀਤਾ ਲਾਂਚ 

Amritsar News : ਲੋਕਾਂ ਨੂੰ ਜਮ੍ਹਾਂਬੰਦੀ ਲਈ ਤਹਿਸੀਲਾਂ ’ਚ ਜਾਣ ਦੀ ਨਹੀਂ ਪਵੇਗੀ ਲੋੜ 

Amritsar News in Punjabi : ਪੰਜਾਬ ਵਿਚ ਅੱਜ ਜੰਮ੍ਹਾਬੰਦੀ ਪੋਰਟਲ ਦੀ ਸ਼ੁਰੂਆਤ ਹੋ ਗਈ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਲਾਂਚ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਫ਼ਰਦ ਜਾਂ ਜੰਮ੍ਹਾਬੰਦੀ ਲਈ ਤਹਿਸੀਲ ਜਾਣ ਦੀ ਜ਼ਰੂਰਤ ਨਹੀਂ ਪਵੇਗੀ ਤੇ ਸਾਰੇ ਕੰਮ ਆਨਲਾਈਨ ਹੋਣਗੇ।

ਮੁੱਖ ਮੰਤਰੀ ਕਿਹਾ ਕਿ ਵਟਸਐਪ ’ਤੇ ਜਮ੍ਹਾਂਬੰਦੀ ਡਿਜ਼ੀਲਟ ਸਾਈਨ ਤੇ ਕਿਊ.ਆਰ. ਕੋਡ ਵਾਲੀ ਕਾਪੀ ਮਿਲੇਗੀ ਤੇ ਨਾਲ ਹੀ ਰਜਿਸਟਰੀ ਦੇ 30 ਦਿਨ ਬਾਅਦ ਮਾਲਕੀ ਦੇ ਹੱਕਾਂ ਵਿਚ ਆਪਣੇ ਆਪ ਬਦਲਾਅ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਮੀਨ ਦੇ ਕਾਂਗਜ਼ਾਂ ਵਿਚ ਗਲਤੀ ਆਨਲਾਈਨ ਹੀ ਠੀਕ ਕਰਵਾਈ ਜਾ ਸਕੇਗੀ।  

(For more news apart from Jamabandi portal launched in Punjab, CM Mann and Kejriwal launch the portal News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement