Amritsar News : ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

By : BALJINDERK

Published : Jun 12, 2025, 1:26 pm IST
Updated : Jun 12, 2025, 1:26 pm IST
SHARE ARTICLE
ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

Amritsar News : ਕਿਹਾ -ਦੋਵੇਂ ਮੁਲਕ ਸ਼ਰਤਾਂ ਕਰਨ ਨਰਮ, ਪੱਕੇ ਤੌਰ ’ਤੇ ਖੋਲ੍ਹਿਆ ਜਾਵੇ ਲਾਂਘਾ, ਪਾਸਪੋਰਟ ਦੀ ਬਜਾਏ ਪਾਕਿਸਤਾਨ ’ਚ ਅਧਾਰ ਕਾਰਡ ’ਤੇ ਐਂਟਰੀ ਹੋਵੇ

Amritsar News  in Punjabi : ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਦੋਵੇਂ ਮੁਲਕਾਂ ਨੂੰ ਸ਼ਰਤਾਂ ਨੂੰ ਨਰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਪਾਸਪੋਰਟ ਦੀ ਬਜਾਏ ਅਧਾਰ ਕਾਰਡ ’ਤੇ ਐਂਟਰੀ ਹੋਣੀ ਚਾਹੀਦੀ ਹੈ। ਧਾਮੀ ਨੇ ਕਿਹਾ ਕਿ ਪਾਕਿਸਤਾਨ ’ਚ 20 ਡਾਲਰ ਲੈਣ ਦੀ ਸ਼ਰਤ ਖ਼ਤਮ ਕੀਤੀ ਜਾਵੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਬੇਨਤੀ ਹੈ ਕਿ ਪਾਸਪੋਰਟ ਤੇ ਸਮਾਂ ਲੈਣ ਵਾਲੀਆਂ ਸ਼ਰਤਾਂ ਨੂੰ ਮੌਕੇ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। 

ਇਸ ਮੌਕੇ SGPC  ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਕਤਸਰ ਸਾਹਿਬ ਵਿਖੇ ਸਿੱਖ ਨੌਜਵਾਨ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਦੇ ਖਿਲਾਫ਼ ਪੁਲਿਸ ਕਰੇ ਸਖ਼ਤ ਕਾਰਵਾਈ ਕੀਤੀ ਜਾਵੇ।

(For more news apart from  SGPC President Advocate Harjinder Singh Dhami statement regarding Kartarpur Sahib Corridor News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement