Amritsar News : ਸਿੱਖ ਕੌਮ ਲਈ ਟਕਰਾਅ ਦੀ ਸਥਿਤੀ ਚੰਗੀ ਨਹੀਂ : ਹਰਜਿੰਦਰ ਸਿੰਘ ਧਾਮੀ

By : BALJINDERK

Published : Jun 12, 2025, 2:53 pm IST
Updated : Jun 12, 2025, 2:53 pm IST
SHARE ARTICLE
ਸਿੱਖ ਕੌਮ ਲਈ ਟਕਰਾਅ ਦੀ ਸਥਿਤੀ ਚੰਗੀ ਨਹੀਂ : ਹਰਜਿੰਦਰ ਸਿੰਘ ਧਾਮੀ
ਸਿੱਖ ਕੌਮ ਲਈ ਟਕਰਾਅ ਦੀ ਸਥਿਤੀ ਚੰਗੀ ਨਹੀਂ : ਹਰਜਿੰਦਰ ਸਿੰਘ ਧਾਮੀ

Amritsar News : SGPC ਦੀ ਅੰਤ੍ਰਿਗ ਕਮੇਟੀ ਦੀ ਬੈਠਕ 'ਚ ਲਏ ਗਏ ਅਹਿਮ ਫ਼ੈਸਲੇ

Amritsar News in Punjabi :  SGPC ਦੀ ਅੰਤ੍ਰਿਗ ਕਮੇਟੀ ਦੀ ਬੈਠਕ 'ਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਇਸ ਬੈਠਕ ਵਿਚ ਕਈ ਅਹਿਮ ਫ਼ੈਸਲੇ ਲਏ ਗਏ।  ਪ੍ਰਧਾਨ ਧਾਮੀ ਨੇ ਮੁਕਤਸਰ ਸਾਹਿਬ ’ਚ ਗੁਰਸਿੱਖ ਨੌਜਵਾਨ ਦੀ ਕੁੱਟਮਾਰ ਦਾ ਮਾਮਲੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ‘ਪੰਜਾਬ ਵਿਚ ਸਿੱਖਾਂ ਦੀ ਬਹੁਗਿਣਤੀ ਹੋਣ ਦੇ ਬਾਵਜੂਦ ਅਜਿਹਾ ਵਰਤਾਰਾ ਵੱਡੀ ਚਿੰਤਾ ਦਾ ਵਿਸ਼ਾ ਹੈ। ਸਰਕਾਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਤੇ ਅਜਿਹੇ ਲੋਕਾਂ ਨੂੰ ਨੱਥ ਪਾਵੇ।

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ  SGPC ਦੀ ਅੰਤ੍ਰਿਗ ਕਮੇਟੀ ਦੀ ਬੈਠਕ 'ਚ ਕਿਹਾ ਕਿ ਸਿੱਖ ਕੌਮ ਲਈ ਟਕਰਾਅ ਦੀ ਸਥਿਤੀ ਚੰਗੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਮੀਰੀ -ਪੀਰੀ ਹਸਪਤਾਲ ਲਈ 8 ਕਰੋੜ ਦੀ ਮਾਲੀ ਸਹਾਇਤਾ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਪ੍ਰਬੰਧਕ ਕੇਮਟੀ ਹਸਪਤਾਲ ਨੂੰ ਸਾਲ ਦਾ 8 ਕਰੋੜ ਪਹਿਲਾ ਵੀ ਦਿੰਦੀ ਸੀ ਤੇ ਹੁਣ ਵੀ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਉਸਾਰੀ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ, ਉਥੇ ਸਫ਼ਲ ਆਪ੍ਰਰੇਸ਼ਨ ਹੋ ਰਹੇ ਹਨ। ਇਹ ਸਾਰੇ ਕਾਰਜ ਸਿੱਖਾਂ ਦੇ ਭਲੇ ਲਈ ਹਨ  । 

(For more news apart from The situation conflict is not good Sikh community: Harjinder Singh Dhami News in Punjabi, stay tuned to Rozana Spokesman)

 

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement