Ahmedabad Plane Crash : ਫ਼ਿਰੋਜ਼ਪੁਰ ਤੋਂ ਨੰਦੇੜ ਸਾਹਿਬ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਦੀ ਰਸਮ ਰੱਦ

By : BALJINDERK

Published : Jun 12, 2025, 9:06 pm IST
Updated : Jun 13, 2025, 1:56 pm IST
SHARE ARTICLE
ਫ਼ਿਰੋਜ਼ਪੁਰ ਤੋਂ ਨੰਦੇੜ ਸਾਹਿਬ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਦੀ ਰਸਮ ਰੱਦ
ਫ਼ਿਰੋਜ਼ਪੁਰ ਤੋਂ ਨੰਦੇੜ ਸਾਹਿਬ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਦੀ ਰਸਮ ਰੱਦ

Ahmedabad Plane Crash : ਅਹਿਮਦਾਬਾਦ ਘਟਨਾ ਦੇ ਮੱਦੇਨਜ਼ਰ ਲਿਆ ਫ਼ੈਸਲਾ, ਭਲਕੇ ਤੋਂ ਹੀ ਸ਼ੁਰੂ ਹੋਵੇਗੀ ਰੇਲਗੱਡੀ

 

Ahmedabad Plane Crash News in Punjabi :  ਭਲਕੇ ਫ਼ਿਰੋਜ਼ਪੁਰ ਤੋਂ ਨੰਦੇੜ ਸਾਹਿਬ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਦੀ ਰਸਮ ਰੱਦ  ਕਰ ਦਿੱਤੀ ਹੈ। ਅਹਿਮਦਾਬਾਦ ਜਹਾਜ਼ ਹਦਸਾ ਦੀ ਘਟਨਾ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਇਸ ਰੇਲਗੱਡੀ ਨੂੰ ਕੱਲ੍ਹ ਹਰੀ ਝੰਡੀ ਦਿਖਾਉਣ ਦੀ ਰਸਮ ਅਦਾ ਕੀਤੀ ਜਾਣੀ ਸੀ। ਰੇਲਗੱਡੀ ਭਲਕੇ ਤੋਂ ਹੀ ਸ਼ੁਰੂ ਹੋਵੇਗੀ।   

ਦੱਸ ਦੇਈਏ ਕਿ ਫਿਰੋਜ਼ਪੁਰ ਅਤੇ ਹਜ਼ੂਰ ਸਾਹਿਬ ਨਾਂਦੇੜ ਵਿਚਕਾਰ ਚੱਲਣ ਵਾਲੀ ਰੇਲਗੱਡੀ ਨੰਬਰ 14621-22 ਨੂੰ ਰੇਲਵੇ ਨੇ 6 ਜੂਨ ਨੂੰ ਮਨਜ਼ੂਰੀ ਦੇ ਦਿੱਤੀ ਸੀ। ਜਿਸ ਤੋਂ ਬਾਅਦ ਹੁਣ ਇਸ ਰੇਲਗੱਡੀ ਨੂੰ 13 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹੇ ਦੀਆਂ ਹਜ਼ਾਰਾਂ ਸਿੱਖ ਸੰਗਤਾਂ ਨੂੰ ਬਠਿੰਡਾ ਅਤੇ ਬਰਨਾਲਾ ਤੋਂ ਰੇਲਗੱਡੀਆਂ ਦੇ ਨਾਲ-ਨਾਲ ਆਪਣੇ ਨਿੱਜੀ ਵਾਹਨ ਫੜ ਕੇ ਹਜ਼ੂਰ ਸ੍ਰੀ ਨਾਂਦੇੜ ਸਾਹਿਬ ਜਾਣ ਲਈ ਮਜ਼ਬੂਰ ਹੋਣਾ ਪਿਆ।

(For more news apart from  Train scheduled to start from Ferozepur to Nanded Sahib tomorrow cancelled News in Punjabi, stay tuned to Rozana Spokesman)

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement