ਮੁਲਾਂਪੁਰ ਦਾਖਾ `ਚ ਹੋਇਆ ਗੈਂਗਰੇਪ
Published : Jul 12, 2018, 12:51 pm IST
Updated : Jul 12, 2018, 12:51 pm IST
SHARE ARTICLE
women
women

ਪਿਛਲੇ ਕੁਝ ਸਮੇ ਤੋਂ ਪੰਜਾਬ `ਚ ਨਸਿਆ ਅਤੇ ਖੁਦਕੁਸ਼ੀਆਂ ਦੇ ਮਾਮਲੇ ਨਾਲ- ਨਾਲ ਜਬਰ ਜਨਾਹ ਦੀਆਂ ਘਟਨਾ ਕਾਫੀ ਵਧ ਰਹੀਆਂ ਹਨ।

ਮੁਲਾਂਪੁਰ ਦਾਖਾ: ਪਿਛਲੇ ਕੁਝ ਸਮੇ ਤੋਂ ਪੰਜਾਬ `ਚ ਨਸਿਆ ਅਤੇ ਖੁਦਕੁਸ਼ੀਆਂ ਦੇ ਮਾਮਲੇ ਨਾਲ- ਨਾਲ ਜਬਰ ਜਨਾਹ ਦੀਆਂ ਘਟਨਾ ਕਾਫੀ ਵਧ ਰਹੀਆਂ ਹਨ। ਲਗਾਤਾਰ ਸ਼ਰਾਰਤੀ ਅਨਸਰਾਂ ਵਲੋਂ ਇਹਨਾਂ ਘਟਨਾਵਾਂ ਨੂੰ ਅੰਜਾਮ ਦਿਤਾ ਜਾ ਰਿਹਾ ਹੈ। ਅਹਿਜੀ ਇਕ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਮੁਲਾਂਪੁਰ ਦਾਖਾ ਹਲਕੇ ਦੇ ਪਿੰਡ ਤਲਵੰਡੀ ਨੋਬਾਦ `ਚ ਮਿਲੀ ਹੈ ,ਜਿਥੇ 4 ਵਿਅਕਤੀਆਂ ਨੇ ਇਕ ਔਰਤ ਨਾਲ ਸਮੂਹਿਕ ਬਲਾਤਕਾਰ ਕਰਿਆ ਹੈ। 

womenwomen

ਮਿਲੀ ਜਾਣਕਾਰੀ ਮੁਤਾਬਿਕ ਔਰਤ ਆਪਣੇ ਘਰ `ਚ ਇਕਲੀ ਸੀ। ਇਕਲੀ ਔਰਤ ਨੂੰ ਦੇਖਦਿਆਂ ਹੀ 4 ਵਿਅਕਤੀ ਉਸ ਤੇ ਹਾਵੀ ਹੋ ਗਏ। ਨਾਲ ਹੀ ਇਹ ਵੀ ਦਸਿਆ ਜਾ ਰਿਹਾ ਹੈ ਕਿ ਜ਼ਬਰ ਜਨਾਹ ਕਰਨ ਉਪਰੰਤ ਔਰਤ ਦੀ ਕੁੱਟਮਾਰ ਵੀ ਕੀਤੀ ਗਈ। ਘਟਨਾ ਨੂੰ ਅੰਜਾਮ ਦਿੰਦੇ ਹੀ ਦੋਸ਼ੀ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਪੀੜਤਾ ਦੇ ਘਰ ਵਾਲਿਆਂ ਨੂੰ ਘਟਨਾ ਦੀ ਜਾਣਕਾਰੀ ਮਿਲਦਿਆ ਹੀ ਉਹ ਮੌਕੇ ਤੇ ਘਰ ਪਹੁੰਚ ਗਏ ਅਤੇ ਪੀੜਤ ਨੂੰ ਨੇੜੇ ਦੇ ਹਸਪਤਾਲ `ਚ ਇਲਾਜ ਲਈ ਭਰਤੀ ਕਰਵਾ ਦਿਤਾ ਗਿਆ। 

womenwomen

ਕਿਹਾ ਜਾ ਰਿਹਾ ਹੈ ਕੇ ਪੀੜਤਾ ਕਾਫ਼ੀ ਗੰਭੀਰ ਹਾਲਤ `ਚ ਹੈ। ਇਸ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਪੁਲਿਸ ਮੌਕੇ `ਤੇ ਪਹੁੰਚ ਗਈ। ਪੁਲਿਸ  ਨੇ ਇਸ ਮਾਮਲੇ `ਤੇ ਆਪਣੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਉਹਨਾਂ ਦਾ ਕਹਿਣਾਂ ਹੈ ਕੇ ਅਸੀ ਪੀੜਤ ਦੇ ਦੋਸ਼ੀਆਂ ਨੂੰ ਜਲਦੀ ਹੀ ਹਿਰਾਸਤ `ਚ ਲਵਾਵਾਂਗੇ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਹੈ ਤੇ ਉਹਨਾਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਦਿਤੀ ਜਾਵੇਗੀ।

womenwomen

ਪੁਲਿਸ ਨੂੰ ਜਦੋ ਵੀ ਕੋਈ ਸੂਚਨਾ ਮਿਲੇਗੀ ਤਾ ਉਸ ਦੀ ਜਾਣਕਾਰੀ ਤੁਰੰਤ ਹੀ ਪੀੜਤ ਦੇ ਪਰਿਵਾਰ ਵਾਲਿਆਂ ਨੂੰ ਦਿਤੀ ਜਾਵੇਗੀ। ਪਰਿਵਾਰ ਦਾ ਕਹਿਣਾ ਹੈ ਕੇ ਸਾਡੀ ਲੜਕੀ ਦੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕੀਤਾ ਜਾਵੇ ਤੇ ਉਸ ਨੂੰ ਇਨਸਾਫ ਦਵਾਇਆ ਜਾਵੇ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਹੈ ਕੇ ਪੁਲਿਸ ਪ੍ਰਸ਼ਾਸਨ ਜਲਦੀ ਤੋਂ ਜਲਦੀ ਇਸ ਮਾਮਲੇ ਦੀ ਜਾਂਚ ਕਰੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement